ਭਗਵੰਤ ਮਾਨ ਨੇ ਵਿਆਹ ਤੋਂ ਬਾਅਦ ਮਨਾਈ ਆਪਣੀ ਪਹਿਲੀ ਲੋਹੜੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੋਹੜੀ ਦਾ ਤਿਉਹਾਰ ਹੈ ਤਾਂ ਇਸ ਦੌਰਾਨ ਬਹੁਤ ਸਾਰੇ ਲੋਕ ਆਪਣੇ ਘਰਾਂ ਦੇ ਵਿੱਚ ਵੱਖੋ ਵੱਖਰੇ ਤਰੀਕੇ ਬਾਲ ਜਸ਼ਨ ਮਨਾਉਂਦੇ ਹਨ ਅਤੇ ਲੋਕ ਆਪਣੇ ਘਰਾਂ ਦੇ ਵਿੱਚ ਅੱਗ ਬਾਲ ਕੇ ਧੂਣੀ ਵੀ ਸੇਕਦੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਪਕਵਾਨ ਬਣਾਏ ਜਾਂਦੇ ਹਨ ਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਵੀ ਪਹਿਲੀ ਲੋਹੜੀ ਚਲਾਈ ਜਾ ਰਹੀ ਹੈ ਪੰਜਾਬ ਦੇ ਮੁੱਖ ਮੰਤਰੀ ਪੰਥ ਮਾਣ ਦੇ ਵਿਆਹ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਲੋਹੜੀ ਹੈ ਜਿਸ ਦੌਰਾਨ ਸੀਐਮ ਹਾਊਸ ਦੇ ਵਿੱਚ ਸਾਰੇ ਐੱਮ ਐੱਲ ਏ ਅਤੇ ਵਧੇ

ਪਰਵਾਰਕ ਮੈਂਬਰ ਇਕੱਠੇ ਹੋਏ ਇਸ ਦੌਰਾਨ ਨਾਭਾ ਤੋਂ ਐਮਐਲਏ ਦੇਵ ਮਾਣਦੇ ਵੱਲੋਂ ਬਹੁਤ ਸਾਰੇ ਗੀਤ ਵੀ ਗਾਏ ਅਤੇ ਸਾਰਿਆਂ ਦਾ ਮਨੋਰੰਜਨ ਕੀਤਾ ਗਿਆ ਸੀ ਇਸ ਦੌਰਾਨ ਬਹੁਤ ਦੀਆਂ ਮਸ਼ਹੂਰ ਹਸਤੀਆਂ ਵੀ ਉਥੇ ਪਹੁੰਚੇ ਅਤੇ ਉਨ੍ਹਾਂ ਦੇ ਵੱਲੋਂ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਇਸ ਦੇ ਨਾਲ ਹੀ ਉਹਨਾਂ ਦੇ ਵੱਲੋਂ ਇਥੇ ਰੌਣਕਾਂ ਵੀ ਲਗਾਈਆਂ ਗਈਆਂ ਹਨ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=oVnpKM8I5hg&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *