ਭਾਈ ਅੰਮ੍ਰਿਤਪਾਲ ਸਿੰਘ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਬੰਦੀ ਸਿੰਘ ਕਾਫੀ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਉਹਨਾਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਦੇ ਵਿਚੋਂ ਬਾਹਰ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਵਿਚ ਸੰਘਰਸ਼ ਕੀਤਾ ਜਾ ਰਿਹਾ ਹੈ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾ ਕਰਵਾਇਆ ਜਾ ਸਕੇ ਪਰ ਸਰਕਾਰਾਂ ਦੇ ਵੱਲੋਂ ਬਹੁਤ ਸਾਰੇ ਬਹਾਨੇ ਬਣਾਏ ਜਾਂਦੇ

ਹਨ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਪਰ ਹੁਣ ਬਹੁਤ ਸਾਰੀਆਂ ਸੰਗਤਾਂ ਇਕੱਠੀਆਂ ਹੋ ਕੇ ਚੰਡੀਗੜ੍ਹ ਦੇ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਇਸ ਮਾਮਲੇ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਤੋਂ ਵੀ ਬਹੁਤ ਸਾਰੇ ਸਵਾਲ ਕੀਤੇ ਗਏ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਵਿਚ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਇਸ ਸਬੰਧ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਮਾਘੀ ਦੇ ਮੇਲੇ ਤੋਂ ਬਾਅਦ ਉਹਨਾਂ ਦੇ ਵੱਲੋਂ ਇਸ ਸੰਘਰਸ਼ ਦੇ ਵਿਚ ਹਿੱਸਾ ਲਿਆ ਜਾਵੇਗਾ ਅਤੇ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਇਕੱਠੇ ਹੋ ਕੇ ਇਸ ਸੰਘਰਸ਼ ਦੇ ਵਿਚ ਸ਼ਾਮਲ ਹੋਣਗੇ ਜਿਸਦੇ ਨਾਲ ਸਰਕਾਰ ਦੇ ਉੱਤੇ ਦਬਾਅ ਬਣਾਇਆ ਜਾ

ਸਕੇਗਾ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਾਰੀਆਂ ਸੰਗਤਾਂ ਦੇ ਵੱਲੋਂ ਇਕੱਠੇ ਹੋ ਕੇ ਸਰਕਾਰ ਤੇ ਦਬਾਅ ਬਣਾਇਆ ਜਾਵੇ ਤਾਂ ਇਸ ਮਾਮਲੇ ਨੂੰ ਹੱਲ ਕੀਤਾ ਜਾ ਸਕਦਾ ਹੈ ਇਸ ਮਾਮਲੇ ਸਬੰਧੀ ਹੋਣਾ ਬਹੁਤ ਸਾਰੇ ਵਿਚਾਰ ਸਾਹਮਣੇ ਆ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=qa7HwJoF5xs&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *