ਪ੍ਰਵਾਸੀ ਮਜ਼ਦੂਰਾਂ ਨੇ ਉਤਾਰੀ ਸਰਦਾਰ ਵਿਅਕਤੀ ਦੀ ਪੱਗ

Latest Update

ਅੱਜ ਕੱਲ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋਈਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਹੋ ਜਾਂਦੇ ਹਨ ਵੇਖਿਆ ਜਾਵੇ ਤਾਂ ਕੁਝ ਲੋਕਾਂ ਦੇ ਵੱਲੋਂ ਅਜਿਹੀਆਂ ਵੀਡੀਓ ਨੂੰ ਵਾਇਰਲ ਕੀਤਾ ਜਾਂਦਾ ਹੈ ਜਿੱਥੇ ਕਿਸੇ ਸਰਦਾਰ ਵੱਲੋਂ ਕੋਈ ਗਲਤੀ ਕਰ ਦਿੱਤੀ ਗਈ ਹੋਵੇ ਪਰ ਜੇਕਰ ਕਿਸੇ ਸਰਦਾਰ ਵਿਅਕਤੀ ਦੇ ਨਾਲ ਕੁਝ ਗਲਤ ਹੋ ਰਿਹਾ ਹੋਵੇ ਤਾਂ ਉਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾਂਦਾ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਕਾਫੀ ਜ਼ਿਆਦਾ ਖਰਾਬ ਹੋ ਰਹੇ ਹਨ ਖਜ਼ਾਨਾ ਵੀ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ

ਹਨ ਜਿਥੇ ਕੁਝ ਸਰਦਾਰ ਵਿਅਕਤੀਆਂ ਦੇ ਨਾਲ ਨਾਇਨਸਾਫੀ ਹੁੰਦੀ ਦਿਖਾਈ ਦਿੰਦੀ ਹੈ ਹੁਣ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿੱਚ ਦੇਖਿਆ ਜਾ ਸਕਦਾ ਹੈ ਭਈਏ ਦੇ ਵੱਲੋਂ ਇੱਕ ਸਰਦਾਰ ਵਿਅਕਤੀ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਦੇਖਿਆ ਜਾ ਸਕਦਾ ਹੈ ਕਿ ਸਰਦਾਰ ਵਿਅਕਤੀ ਇਕ ਬੱਸ ਦਾ ਡਰਾਈਵਰ ਹੈ ਦੂਸਰੇ ਪਾਸੇ ਇਸ ਪ੍ਰਵਾਸੀ ਵਿਅਕਤੀ ਦੇ ਵੱਲੋਂ ਇਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਜਿਸ ਨੂੰ ਵੇਖ ਕੇ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਵੇਖਿਆ ਜਾਵੇ ਤਾਂ ਪੰਜਾਬ ਦੇ ਹੈ ਜਲਦ ਤਰ ਲੋਕ ਵਿਦੇਸ਼ਾਂ ਨੂੰ ਜਾ ਰਹੇ ਹਨ ਤਾਂ ਹੁਣ ਪ੍ਰਵਾਸੀ ਲੋਕ ਪੰਜਾਬ ਦੇ ਵਿੱਚ ਜ਼ਿਆਦਾ ਵਧਣ ਲੱਗੇ ਹਨ ਜਿਸ ਦੀ ਵਜ੍ਹਾ ਕਾਰਨ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *