ਇਸ ਲੜਕੀ ਨੇ ਸੰਦੀਪ ਸਿੰਘ ਤੇ ਲਾਏ ਇਹ ਗਲਤ ਇਲਜਾਮ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਹਾਜ਼ਰ ਹੋਇਆ ਹੈ ਹਾਂਜੀ ਦੋਸਤੋ ਜੇਕਰ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋਈਆਂ ਹਨ ਇਸੇ ਤਰਾਂ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਅੱਜ ਕੱਲ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਹੁੰਦਾ ਜਾ ਰਿਹਾ ਹੈ ਜਿਥੇ ਕੋਈ ਨਾ ਕੋਈ ਵੀਡੀਓ ਸਾਹਮਣੇ ਆ ਜਾਂਦੀ ਹੈ ਜਿੱਥੇ ਕਿ ਹਰਿਆਣੇ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਮਹਿਲਾ ਕੋਚ ਦੇ ਨਾਲ

ਛੇੜਖਾਨੀ ਕੀਤੀ ਹੈ ਜਿੱਥੇ ਕਿ ਉਸ ਨੇ ਵੱਡੇ ਆਰੋਪ ਉਸ ਦੇ ਉਪਰ ਲਗਾਏ ਸਨ ਉਥੇ ਹੀ ਉਸ ਨੇ ਚੰਡੀਗੜ੍ਹ ਦੇ ਵਿਚ ਉਸ ਦੀ ਰਿਪੋਰਟ ਲਿਖਵਾਈ ਜਿੱਥੇ ਕਿ ਉਸ ਨੇ ਉਸਦੇ ਉਪਰੋਂ ਗੰਭੀਰ ਆਰੋਪ ਲਗਾਏ ਉਥੇ ਹੀ ਹਰਿਆਣਾ ਦੇ ਖੇਡ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਜਿੱਥੇ ਕਿ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਉਥੇ ਹੀ ਪੁਲਸ ਨੇ ਉਸ ਦੇ ਖਿਲਾਫ ਸਖਤ ਕਾਰਵਾਈ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਜਿੱਥੇ ਕਿ ਉਸ ਨੇ ਉਸ ਮਹਾਨ ਕੋਚ ਦੇ ਨਾਲ ਇਹ ਵੱਡੀ ਛੇੜਖਾਨੀ ਕੀਤੀ ਸੀ ਉਥੇ ਹੀ ਉਸ ਨੇ ਉਸ ਦੇ ਉਪਰ ਇਹ ਵੱਡੇ ਆਰੋਪ ਲਗਾਏ ਸਨ ਇਸੇ ਤਰਾਂ ਹੀ

ਅੱਜ ਕੱਲ੍ਹ ਦੇ ਲੀਡਰ ਜਿਹੜੇ ਕਿ ਅਜਿਹੀਆਂ ਕਰਤੂਤਾਂ ਕਰਦੇ ਹਨ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਹਮਣੇ ਆਇਆ ਹੈ ਜਿਥੇ ਇਨ੍ਹਾਂ ਦੇ ਉਪਰ ਇਲਜ਼ਾਮ ਲੱਗਦੇ ਹਨ ਇਸੇ ਤਰ੍ਹਾਂ ਹੀ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਲੋਕਾਂ ਦੁਆਰਾ ਵੱਖੋ-ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਉੱਥੇ ਹੀ ਮਹਿਲਾ ਨੇ ਆਖਿਆ ਹੈ ਕਿ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਜਿੱਥੇ ਕੇ ਉਸ ਨਾਲ ਅਜਿਹੀ ਹਰਕਤ ਕੀਤੀ ਹੈ ਇਸ ਸਮੇਂ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ ਜਿੱਥੇ ਕਿ ਉਹ ਜੇਲ੍ਹ ਵਿੱਚ ਬੰਦ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *