ਵੇਖੋ ਕਿਵੇਂ ਪਰਮਾਤਮਾ ਨੇ ਇਸ ਬੱਚੀ ਦੀ ਬਚਾਈ ਜਾਨ

Latest Update

ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਤੇ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਨੂੰ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਵੀਡੀਓ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਜਮੀਨ ਦੇ ਉੱਤੇ ਲੇਟਿਆ ਹੋਇਆ ਹੈ ਅਤੇ ਕੰਮ ਕਰ ਰਿਹਾ ਹੈ ਅਜਿਹਾ ਦਿਖਾਈ ਦੇ ਰਿਹਾ ਹੈ ਕਿ ਇਹ ਕੋਈ ਮਜ਼ਦੂਰ ਵਿਅਕਤੀ ਹੈ ਜੋ ਆਰਾਮ ਕਰ ਰਿਹਾ ਹੈ ਇਸੇ ਦੌਰਾਨ ਇਹ ਕਿ ਦੂਸਰਾ ਵਿਅਕਤੀ ਹੁੰਦਾ ਹੈ ਜੋ ਇਸ ਨੂੰ ਇੱਥੋਂ ਉਠਾ ਦਿੰਦਾ ਹੈ

ਅਤੇ ਆਪਣੇ ਨਾਲ ਲੈ ਕੇ ਜਾਂਦਾ ਹੈ ਪਰ ਤੁਰੰਤ ਹੀ ਉਸ ਥਾਂ ਤੇ ਪੱਥਰ ਡੇਗਦਾ ਹੈ ਜਿਸ ਸਥਾਨ ਤੋਂ ਉਹ ਮਜ਼ਦੂਰ ਵਿਅਕਤੀ ਉਠਿਆ ਸੀ ਇਸ ਨੂੰ ਵੇਖ ਕੇ ਉਹ ਵੀ ਹੱਕੇ-ਬੱਕੇ ਰਹਿ ਜਾਂਦੇ ਹਨ ਕਿਉਂਕਿ ਜੇਕਰ ਇਹ ਦੂਰ ਵਿਅਕਤੀ ਇੱਥੇ ਹੀ ਪਿਆ ਰਹਿੰਦਾ ਤਾਂ ਸ਼ਾਇਦ ਇਸ ਦੀ ਜਾਨ ਵੀ ਜਾ ਸਕਦੀ ਸੀ ਉਸ ਨੂੰ ਵੇਖ ਕੇ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਪਰਮਾਤਮਾ ਨੇ ਕਿਸੇ ਨੂੰ ਹੱਥ ਦੇ ਕੇ ਰੱਖਣਾ ਹੋਵੇ ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *