ਗੁਰੂ ਘਰ ਦੇ ਵਿੱਚ ਇਹਨਾਂ ਕੁੜੀਆਂ ਨੇ ਕੀਤਾ ਹੈ ਇਹ ਗ਼ਲਤ ਕੰਮ

Latest Update

ਅੱਜਕਲ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਕੱਲ ਦੇ ਸਮੇਂ ਵਿੱਚ ਗੁਰੂ ਘਰਾਂ ਦੇ ਵਿੱਚ ਬਹੁਤ ਸਾਰੇ ਥਾਵਾਂ ਤੇ ਬੇਅਦਬੀ ਹੁੰਦੀ ਹੋਈ ਦਿਖਾਈ ਦਿੰਦੀ ਹੈ ਜਿਨ੍ਹਾਂ ਦਾ ਇਨਸਾਫ ਨਹੀਂ ਮਿਲਦਾ ਜਿਸ ਦੀ ਵਜ੍ਹਾ ਕਾਰਨ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਦਿਖਾਈ ਦੇ ਰਹੀਆਂ ਹਨ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਵਿੱਚ ਜਾਣ ਵਾਲੇ ਲੋਕਾਂ ਦੇ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ

ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਇਸੇ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਕੁੜੀਆਂ ਗੁਰੂ ਘਰ ਦੇ ਵਿੱਚ ਬੈਠੀਆਂ ਹਨ ਅਤੇ ਢਾਡੀ ਜਥੇ ਵਾਰਾਂ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ ਪਰ ਦੂਸਰੇ ਪਾਸੇ ਇਨ੍ਹਾਂ ਕੁੜੀਆਂ ਦੇ ਵੱਲੋਂ ਗੁਰੂ ਘਰ ਦੇ ਵਿੱਚ ਬੈਠ ਕੇ ਵੀਡੀਓ ਬਣਾਈ ਜਾ ਰਹੀ ਹੈ ਅਤੇ ਇਹ ਦੂਸਰੀ ਦੇ ਨਾਲ ਮਜ਼ਾਕ ਕਰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਇਹਨਾਂ ਦੇ ਵੱਲੋਂ ਇੱਥੇ ਵੀ ਜਾ ਰਿਹਾ ਹੈ ਵੇਖ ਕੇ

ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੀ ਹੀ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਰਖ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *