ਇਸ ਵਿਅਕਤੀ ਨੇ 13 ਸਾਲ ਦੀ ਕੁੜੀ ਨਾਲ ਕੀਤਾ ਇਹ ਗਲਤ ਕੰਮ

Latest Update

ਅੱਜਕਲ੍ਹ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਗੁਰੂ ਘਰਾਂ ਦੇ ਵਿੱਚ ਕੁਝ ਲੋਕਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਉਹਨਾਂ ਇੰਗਲੈਂਡ ਦੇ ਇਕ ਗੁਰੂ ਘਰ ਦੇ ਵਿੱਚ ਇੱਕ ਗ੍ਰੰਥੀ ਦੇ ਵੱਲੋਂ 13 ਸਾਲਾਂ ਦੀ ਇਕ ਲੜਕੀ ਨੂੰ ਗਲਤ ਮੈਸੇਜ ਭੇਜੇ ਜਾ ਰਹੇ ਹਨ ਦਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੇ ਵੱਲੋਂ ਆਪਣੀਆਂ ਕੁਝ ਫੋਟੋਆਂ ਇਸ ਲੜਕੀ ਨੂੰ ਭੇਜੀਆਂ

ਗਈਆਂ ਅਤੇ ਉਸ ਨੂੰ ਫੋਟੋ ਵਾਪਸ ਭੇਜਣ ਦੇ ਲਈ ਵੀ ਕਿਹਾ ਕਿ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਇਸ ਪ੍ਰਕਾਰ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕਮੇਟੀ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *