ਮੁੰਡਾ ਕੁੜੀਆਂ ਦੇ ਨਾਲ ਕਰਦਾ ਸੀ ਇਹ ਗਲਤ ਕੰਮ

Latest Update

ਸੰਤਾਂ ਦੇ ਸਮੇਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਲੜਕੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਕੁੜੀਆਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕੁਝ ਮੈਸੇਜ ਭੇਜੇ ਜਾਂਦੇ ਹਨ ਇਸ ਦੀ ਵਜਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆਉਂਦੀਆਂ ਹਨ ਅਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਨਿਹੰਗ ਸਿੰਘ ਵੱਲੋਂ ਇਕ ਨੌਜਵਾਨ ਮੁੰਡੇ ਨੂੰ ਫੜਿਆ ਗਿਆ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਇਸ

ਲੜਕੇ ਦੇ ਵੱਲੋਂ ਕੁਝ ਕੁੜੀਆਂ ਨੂੰ ਗਲਤ ਮੈਸੇਜ ਭੇਜੇ ਜਾ ਰਹੇ ਸੀ ਪਰ ਹੁਣ ਇਹ ਅਜਿਹਾ ਕਰਨ ਤੋਂ ਮੁਕਰ ਰਿਹਾ ਹੈ ਅਤੇ ਇਸ ਦੇ ਪਰਿਵਾਰਕ ਮੈਂਬਰ ਇਸ ਨੂੰ ਪਾਗਲ ਦੱਸ ਰਹੇ ਹਨ ਅਤੇ ਸਾਰੇ ਪਾਸੇ ਨਿਹੰਗ ਸਿੰਘ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਤੜਕੇ ਦੇ ਵੱਲੋਂ ਅੰਗਰੇਜ਼ੀ ਦੇ ਵਿੱਚ ਮੈਸੇਜ ਭੇਜੇ ਜਾਂਦੇ ਹਨ ਜੇਕਰ ਇਹ ਪਾਗਲ ਹੋਵੇ ਤਾਂ ਇਹ ਮੈਸਜ ਕਿਸ ਤਰੀਕੇ ਦੇ ਨਾਲ ਭੇਜ ਸਕਦਾ ਹੈ ਇਸ ਮਾਮਲੇ ਸਬੰਧੀ ਹੋਣ ਪਰ ਸਾਰੇ ਲੋਕਾਂ ਦੇ ਵੱਲੋਂ

ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਲੜਕਿਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਪ੍ਰਸ਼ਾਸਨ ਨੂੰ ਵੀ ਇਸ ਤਰਾਂ ਦੇ ਮੁੰਡਿਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *