ਭਾਈ ਅੰਮ੍ਰਿਤਪਾਲ ਸਿੰਘ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅੱਜਕਲ੍ਹ ਦੇ ਸਮੇਂ ਵਿਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੀ ਹੋਈ ਦਿਖਾਈ ਦੇ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਦੇਖਿਆ ਜਾਵੇ ਤਾ ਦੁਕਾਨ ਦੇ ਸਮੇਂ ਦੇ ਬੱਚੇ ਪ੍ਰਸ਼ਾਸਨ ਦੇ ਵੱਲੋਂ ਸੋਸ਼ਲ ਮੀਡੀਆ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਦਾ ਨੌਜਵਾਨਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜਿਨ੍ਹਾਂ ਦੇ ਵੱਲੋਂ ਆਪਣੇ ਹੱਕ ਦੇ ਲਈ ਕੋਈ ਵੀ ਸਾਂਝੀ ਕੀਤੀ ਜਾਂਦੀ ਹੈ ਪਿਛਲੇ ਦਿਨਾਂ ਦੇ ਵਿਚ ਇਸ ਤਰ੍ਹਾਂ ਦੀਆਂ ਕੁਝ ਪੋਸਤ ਆਮ ਪਾਈਆਂ ਗਈਆਂ ਜਿਨਾਂ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਆਪਣੇ ਹੱਕਾਂ ਦੀ ਗੱਲ

ਕੀਤੀ ਗਈ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਉੱਤੇ ਹੁਣ ਪਰਚੇ ਦਰਜ ਕੀਤੇ ਗਏ ਹਨ ਇਸ ਮਾਮਲੇ ਸਬੰਧੀ ਹੁਣ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਖ਼ਬਰ ਪਹੁੰਚੀ ਹੈ ਤਾਂ ਉਹਨਾ ਦੇ ਵੱਲੋਂ ਸਟੇਜ ਦੇ ਉੱਤੇ ਇਹ ਗੱਲ ਕਹੀ ਗਈ ਹੈ ਕਿ ਜੇਕਰ ਪ੍ਰਸ਼ਾਸਨ ਦੇ ਵੱਲੋਂ ਇਸ ਤਰ੍ਹਾਂ ਦੇ ਨੌਜਵਾਨਾਂ ਦੇ ਉੱਤੇ ਕਾਰਵਾਈ ਕੀਤੀ ਜਾਂਦੀ ਹੈ ਤਾਂ ਕੁਝ ਨੌਜਵਾਨ ਨਿਆਂ ਸਹੀ ਪੋਸਟਾਂ ਨੂੰ ਵੀ ਡਲੀਟ ਕਰ ਦਿੰਦੇ ਹਨ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਆਪਣੀਆਂ ਪੁਸਤਕਾਂ ਭੇਟ ਨਹੀਂ ਕਰਨੀਆਂ ਚਾਹੀਦੀਆਂ ਇਸ ਤਰਾ ਦੀਆ ਪੋਸਟਾ ਹੋਰ ਸੇਵਾ ਪਾਉਣੀਆਂ ਚਾਹੀਦੀਆਂ ਹਨ ਤਾਂ ਜੋ ਪ੍ਰਸ਼ਾਸਨ ਨੂੰ ਪਤਾ

ਚੱਲੇ ਕਿ ਇਹ ਨੌਜਵਾਨ ਜਾਗਰੂਕ ਹੋ ਚੁੱਕੇ ਹਨ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਜੋ ਵੀ ਕਿਹਾ ਜਾ ਰਿਹਾ ਹੈ ਉਹ ਬਿਲਕੁਲ ਸਹੀ ਹੈ ਕਿ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=Trgcyhm2xH0&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *