ਕਨੇਡਾ ਦੇ ਵਿੱਚ ਪੰਜਾਬੀ ਨੌਜਵਾਨਾਂ ਨੇ ਕੀਤਾ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਦੋਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਹਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਫੁੱਲਾਂ ਜਹੇ ਕਰਮਕਾਂਡ ਅਤੇ ਜਾਂਦੇ ਹਨ ਅਤੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇਕ ਖਬਰ ਸਾਡੇ ਸਾਹਮਣੇ ਹੈ ਅੱਜ ਇੱਥੇ ਦੱਸਿਆ ਜਾਂਦਾ ਹੈ ਕਿ ਕਨੇਡਾ ਦੇ ਬਹੁਤ ਸਾਰੇ ਪੰਜਾਬੀ ਹਨ ਪਰ ਇਨ੍ਹਾਂ ਦੇ ਵੱਲੋਂ ਕੈਨੇਡਾ ਦੇ ਵਿੱਚ ਜਾਕੇ ਬਹੁਤੇ ਅਤੇ ਗਲਤ ਕੰਮ ਕੀਤੇ ਜਾਂਦੇ ਹਨ ਇਥੇ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਇਥੇ ਇੱਕ ਗੱਡੀ ਦੇ ਉਪਰ ਚੜ੍ਹ ਕੇ ਪੰਜਾਬੀਆਂ ਦੇ ਵੱਲੋਂ ਖੱਪ ਪਾਈ ਜਾ ਰਹੀ ਹੈ ਤੇ ਇਹ ਗੋਰੀਆਂ ਵੀ ਇਨ੍ਹਾਂ ਦੇ ਨਾਲ ਰਲੀਆਂ ਹੋਈਆਂ ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਹੇਠਾਂ ਉਤਾਰਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਸਭ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਦੇ ਵਿਚ ਆਪਣੇ ਵਿਚਾਰ ਕਮੈਂਟ ਵਾਪਸੀ ਦੇ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=9MjIxx7MXf8&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *