ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਦੋਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਭਾਈ

ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਥਾਣੇ ਵਿੱਚ ਪਹੁੰਚ ਹਨ ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਸਾਰਾ ਕੁਝ ਜਾਣ ਬੁਝ ਕੇ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਡਰਾਇਆ ਜਾ ਸਕੇ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਡਰਨ ਵਾਲੇ ਨਹੀਂ ਨਾ ਹੀ ਉਨ੍ਹਾਂ ਨੂੰ ਮੌਤ ਦਾ ਡਰ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਜੇਕਰ ਕੱਲ ਤੱਕ ਉਨ੍ਹਾਂ ਦੇ ਸਾਥੀ ਨੂੰ ਨਾ ਸਕਿਆ ਗਿਆ ਤਾਂ ਉਹ ਆਪਣੇ ਤਰੀਕੇ ਨਾਲ ਉਸ ਨੂੰ ਬਾਹਰ ਕੱਢ ਲੈਣਗੇ ਜਦ ਤੋਂ ਬਾਅਦ ਚ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਪਰ ਉਹ ਨੌਜਵਾਨ ਨੂੰ ਹਮੇਸ਼ਾ ਹੀ ਸਹੀ ਰਸਤੇ ਤੇ ਲੈ ਕੇ ਜਾਣਗੇ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਇਸ ਮਾਮਲੇ ਦੇ ਵਿੱਚ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=26_GxQLQDwE&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *