ਭਾਈ ਅੰਮ੍ਰਿਤਪਾਲ ਸਿੰਘ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕਹੀ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਏ ਜਿਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਾਹਮਣੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਮਾਮਲੇ ਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਹੁਣ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਭਾਰਤ ਦੇ ਬੇ ਤੇ ਸਿੱਖ

ਹਾਲੇ ਤੱਕ ਆਜ਼ਾਦ ਨਹੀਂ ਹਨ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਅਲਗ-ਅਲਗ ਤਰਾਂ ਦੇ ਕਨੂੰਨ ਬਣਾਏ ਗਏ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਸਿੱਖਾਂ ਦੀਆਂ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਪਰ ਜਿੰਨਾ ਜਿਨ੍ਹਾਂ ਪਖੰਡੀਆਂ ਦੇ ਵੱਲੋਂ ਇਥੇ ਔਰਤਾਂ ਦੇ ਨਾਲ ਜਬਰ-ਜ਼ਨਾਹ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਜਾਨੋਂ ਮਾਰਿਆ ਗਿਆ ਹੈ ਥੋੜੇ ਸਮੇਂ ਦੇ ਬਾਅਦ ਪੈਰੋਲ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਮਾਮਲੇ ਵਿਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਬਿਲਕੁਲ ਸਹੀ ਕਹਿ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=K_yqybQ87qQ&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *