ਜਵਾਨ ਕੁੜੀ ਦੇ ਨਾਲ ਨੌਜਵਾਨ ਮੁੰਡੇ ਨੇ ਕੀਤਾ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਕੁਝ ਲੋਕਾਂ ਦੇ ਵੱਲੋਂ ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੇ ਵਿਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਮੁੰਡੇ ਦੇ ਵੱਲੋਂ ਇਕ ਕੁੜੀ ਦਾ ਪਿੱਛਾ ਕੀਤਾ ਜਾ ਰਿਹਾ ਸੀ ਤਾਂ ਪਰਿਵਾਰਕ ਮੈਂਬਰਾਂ ਦੇ ਬਲੌਗ ਪ੍ਰੇਸ਼ਾਨ ਹੋ ਕੇ ਉਸ ਦੇ

ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਮਾਮਲੇ ਦੇ ਵਿੱਚੋਂ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਲੜਕੇ ਦੇ ਵੱਲੋਂ ਇਸ ਲੜਕੀ ਦੇ ਘਰ ਪਹੁੰਚ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਇਸ ਲੜਕੀ ਦਾ ਇਲਾਜ ਚੱਲ ਰਿਹਾ ਹੈ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਲੜਕੇ ਦੇ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਇਸ ਮਾਮਲੇ ਸਬੰਧੀ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਮਾਮਲਾ ਦਰਜ ਕਰ ਕੇ ਅਤੇ ਛਾਣ ਬੀਨ ਕਰਕੇ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *