ਵਿਦੇਸ਼ ਜਾ ਕੇ ਪਤਨੀ ਨੇ ਪਤੀ ਨੂੰ ਦਿੱਤਾ ਧੋਖਾ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਲੋਕ ਵਿਦੇਸ਼ਾਂ ਦੇ ਬਚ ਜਾਣ ਦੀ ਇੱਛਾ ਜਤਾਉਂਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਬਹੁਤ ਜ਼ਿਆਦਾ ਮਿਹਨਤ ਵੀ ਕੀਤੀ ਜਾਂਦੀ ਹੈ ਬਹੁਤ ਸਾਰਾ ਪੈਸਾ ਖਰਚ ਕਰਕੇ ਇਹਨਾਂ ਨੂੰ ਦਿੱਤਾ ਜਾਂਦਾ ਹੈ ਕਈ ਵਾਰ ਕੁਝ ਏਜੰਟਾਂ ਦੇ ਵੱਲੋਂ ਲੋਕਾਂ ਦੇ ਨਾਲ ਧੋਖੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦਾ ਪੈਸਾ ਕੱਢਿਆ ਜਾਂਦਾ ਹੈ ਜਿਸ ਤੋਂ ਬਾਅਦ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਇਸੇ ਤਰ੍ਹਾਂ

ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਵੱਲੋਂ ਪੁਲਸ ਸਟੇਸ਼ਨ ਤੇ ਬੱਚਾ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਦੇ ਵਿਚ ਉਸ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਵਿਦੇਸ਼ ਜਾ ਰਹੀ ਸੀ ਤਾਂ ਇਸ ਦੌਰਾਨ ਹੀ ਉਸ ਨੂੰ ਕਿਡਨੈਪ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਕੋਲੋਂ ਬਹੁਤ ਜ਼ਿਆਦਾ ਕੰਮ ਕਾਜ ਕਰਵਾਇਆ ਜਾ ਰਿਹਾ ਹੈ ਅਤੇ ਉਸ ਨੂੰ ਬੰਧਕ ਬਣਾਇਆ ਗਿਆ ਹੈ ਇਸ ਸਬੰਧੀ ਉਸ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੂੰ ਪਤਨੀ ਦੇ ਨਾਲ ਗੱਲਬਾਤ ਨਹੀਂ ਕਰਨ ਦਿੱਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕਿਆ ਹੈ ਅਤੇ ਇਸ ਦੇ ਵੱਲੋਂ ਇਸ ਮਾਮਲੇ ਦੇ ਬਚੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਦੇ ਏਜੰਟ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *