ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ੍ਹ ਦੇ ਸਮੇਂ ਵਿਚ ਪੰਜਾਬ ਦੇ ਹਾਲਾਤ ਕਾਫੀ ਜ਼ਿਆਦਾ ਖਰਾਬ ਹੋ ਚੁੱਕੇ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜਿਹਨਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ ਇਸ ਤੋਂ ਇਲਾਵਾ ਸਿੱਖਾਂ ਦੇ ਸਭ ਤੋਂ ਗੰਭੀਰ ਮੁੱਦੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਿਸੇ ਵੀ ਪ੍ਰਕਾਰ ਦੇ ਨਾਲ ਇਨਸਾਫ਼ ਦਿਖਾਈ ਨਹੀਂ ਦੇ ਰਿਹਾ ਕਾਫੀ ਲੰਬੇ ਸਮੇਂ ਤੋਂ ਸਿੱਖ ਸੰਗਤਾਂ ਇਸ ਦਾ ਇਨਸਾਫ਼ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰਾਂ ਦੇ ਵੱਲੋਂ ਇਨਸਾਫ਼ ਲਈ ਦਿੱਤਾ ਜਾ ਰਿਹਾ ਜਿਸਦੇ ਚਲਦੇ ਹੁਣ ਚੰਡੀਗੜ੍ਹ ਦੇ ਬਚਨ ਇਨਸਾਫ

ਮੋਰਚਾ ਲਾਇਆ ਹੋਇਆ ਹੈ ਜਿਸ ਦੇ ਵਿਚ ਹੋਣਾ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਦੇ ਨਾਲ ਪਹੁੰਚੇ ਹਨ ਅਤੇ ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ ਅਤੇ ਸੰਗਤਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਵੀ ਦਿਖਾਈ ਦੇ ਰਿਹਾ ਹੈ ਕਿਉਂਕਿ ਲੰਬੇ ਸਮੇਂ ਤੋਂ ਸੰਗਤਾਂ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਰਹੀ ਹੈ ਅਤੇ ਭਾਰਤ ਦੇ ਸੰਵਿਧਾਨ ਦੇ ਉੱਤੇ ਵੀ ਬਹੁਤ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕੇ ਸਵਿਧਾਨ ਸਾਰਿਆਂ ਦੇ ਲਈ ਇਕੋ ਜਿਹਾ ਕਿਉਂ ਨਹੀਂ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *