ਨਵਜੋਤ ਕੌਰ ਸਿੱਧੂ ਨੇ ਕਹੀ ਇਹ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਉਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਹਨਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਦੋਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਜਿੱਥੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਹੁਣ ਇੱਥੇ ਇਸ ਮਾਮਲੇ ਦੇ ਵਿਚਾਰ ਡਾਕਟਰ ਨਵਜੋਤ ਕੌਰ ਸਿੱਧੂ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਪਤੀ

ਨਵਜੋਤ ਸਿੰਘ ਸਿੱਧੂ ਦੇ ਨਾਲ ਧੱਕਾ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਜੇਕਰ ਗੈਂਗਸਟਰ ਅਤੇ ਹੋਰ ਗਲਤ ਕੰਮ ਕਰਨ ਵਾਲੇ ਲੋਕਾਂ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਇਕ ਇਮਾਨਦਾਰ ਵਿਅਕਤੀ ਨੂੰ ਕਿਉਂ ਨਹੀਂ ਕੀਤਾ ਜਾ ਸਕਦਾ ਇਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵੀਚਾਰਧਾਰਾ ਬਹੁਤ ਲੋਕ ਜਾਣਦੇ ਜਿਨ੍ਹਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਸਹਿਮਤੀ ਜਤਾਈ ਜਾ ਰਹੀ ਹੈ ਤੇ ਬਹੁਤ ਸਾਰੇ ਲੋਕਾਂ ਦੇ ਗੁੱਸੇ ਉਪਰ ਆਪਣੇ ਵਿਚਾਰ ਹੋਰ ਤਰੀਕੇ ਨਾਲ ਕੀਤੇ ਜਾ ਰਹੇ ਅਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *