ਮੋਗਾ ਦੇ ਵਿੱਚ ਪਤੀ-ਪਤਨੀ ਕਰਦੇ ਸਨ ਇਹ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੋ ਕੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਏਥੇ ਮੋਗਾ ਦੇ ਵਿੱਚ ਦੋ ਪਲ ਦੀਆ ਲੜਕੀਆ ਦੇ ਵੱਲੋਂ ਦੋ ਪਤੀ-ਪਤਨੀ ਦੇ

ਉਪਰ ਇਲਜਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਉਨ੍ਹਾਂ ਨੂੰ ਚਿੱਟਾ ਮਿਲਾ ਕੇ ਇਹਨਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ ਇਹਨਾਂ ਦੇ ਵੱਲੋਂ ਧੱਕੇ ਦੇ ਨਾਲ ਇਨ੍ਹਾਂ ਦੇ ਧੰਦਾ ਕਰਵਾਇਆ ਜਾ ਰਿਹਾ ਸੀ ਜਥੇਬੰਦੀਆਂ ਦੀ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਿਸ ਪਤੀ-ਪਤਨੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ ਲੜਕੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਗਈ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇਂ ਵਿਚਾਰ ਕੁਮੇਂਟ ਬੋਕਸ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *