ਮਹਿਲਾ ਕਮਿਸ਼ਨ ਦੀ ਪ੍ਰਧਾਨ‌ ਮਨੀਸ਼ਾ ਗੁਲਾਟੀ ਲਈ ਆਈ ਵੱਡੀ ਮਾੜੀ ਖਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਹੁਣ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਦੇ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਉਤਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਵਿੱਚ

ਕਿਹਾ ਜਾ ਰਿਹਾ ਹੈ ਕਿ ਹੁਣ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਪੂਰਾ ਹੋਣ ਵਾਲਾ ਸੀ ਉਸ ਤੋਂ ਪਹਿਲਾਂ ਹੀ ਇਨ੍ਹਾਂ ਨੂੰ ਉਦਾਰ ਦਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਖੁਸ਼ੀ ਵੀ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਉਨ੍ਹਾਂ ਦੇ ਵੱਲੋਂ ਸਹੀ ਕੰਮ ਨਹੀਂ ਕੀਤਾ ਜਾ ਰਿਹਾ ਸੀ ਜਿਸ ਦੇ ਕਾਰਨ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਹੈ ਜਿਸ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *