ਨਸ਼ਾ-ਤਸਕਰੀ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਨੂੰ ਦਿੱਤੀ ਵੱਡੀ ਚਿਤਾ-ਵਨੀ !

Latest Update

ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਮਿਲੀ ਜਾਣਕਾਰੀ ਮੁਤਾਬਕ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਦੇ ਖਿ ਲਾ ਫ ਨ ਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਵੱਡੀ ਚਿਤਾ-ਵਨੀ ਦੇ ਦਿੱਤੀ ਹੈ ਪੰਜਾਬ ਕਾਂਗਰਸ ਸਰਕਾਰ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਚਿਤਾ-ਵਨੀ ਦਿੱਤੀ ਗਈ ਹੈ ਇੱਥੇ ਦੱਸਣਾ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਹਨ

ਉਨ੍ਹਾਂ ਅਤੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਕਾਫੀ ਲੰਬੇ ਸਮੇਂ ਤੋਂ ਵਿ ਵਾ ਦ ਚੜ੍ਹੇ ਹੋਏ ਹਨ ਅਤੇ ਇਨ੍ਹਾਂ ਵਿਵਾਦਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਚਰਚਾ ਦਾ ਵਿ ਸ਼ਾ ਬਣੇ ਹੋਏ ਹਨ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਸਰਕਾਰ ਦੇ ਵਿੱਚ ਚੱਲ ਰਹੇ ਕਾਟੋ ਕਲੇਸ਼ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿ ਲਾ ਫ ਵੱਡੇ ਸਵਾਲ ਖੜ੍ਹੇ ਕੀਤੇ ਗਏ ਸਨ ਪਿਛਲੇ ਸਮੇਂ ਵਿੱਚ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਗਿਆ ਸੀ

ਕਿ ਸਰਕਾਰ ਦੇ ਸਾਢੇ ਚਾਰ ਸਾਲ ਸਮਾਂ ਬੀ ਤ ਜਾਣ ਤੋਂ ਬਾਅਦ ਵੀ ਪੰਜਾਬ ਦੇ ਵਿੱਚ ਹੋਈ ਬੇ ਅ ਦ ਬੀ ਅਤੇ ਗੋ ਲ਼ੀ ਕਾਂ ਡ ਮਾਮਲੇ ਦੇ ਦੋ ਸ਼ੀ ਆਂ ਨੂੰ ਅਜੇ ਤੱਕ ਸ ਜ਼ਾ ਕਿਉਂ ਨਹੀਂ ਮਿਲ ਰਹੀ ਇਸ ਦੇ ਚਲਦਿਆਂ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਖਾ ਰ ਜ ਕੀਤੀ ਗਈ ਰਿ ਪੋ ਰ ਟ ਦੇਵੇ ਵੱਡੇ ਖੁਲਾਸੇ ਕੀਤੇ ਗਏ ਸਨ ਹੁਣ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਆਪਣੀ ਹੀ ਸਰਕਾਰ ਨੂੰ ਨ ਸ਼ਾ ਤਸਕਰੀ ਨੂੰ ਲੈ ਕੇ ਵੱਡੀ ਚਿਤਾ-ਵਨੀ ਦੇ ਦਿੱਤੀ ਗਈ ਹੈ

ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਸਰਕਾਰ ਹੁਣ ਨ ਸ਼ਾ ਤਸਕਰੀ ਮਾਮਲੇ ਦੇ ਵਿੱਚ ਧਿਆਨ ਨਹੀਂ ਦੇਵੇਗੀ ਤਾਂ ਉਹ ਆਪਣੀ ਆਵਾਜ਼ ਨੂੰ ਬੁਲੰਦ ਕਰਨ ਦੇ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਨਵਜੋਤ ਸਿੰਘ ਸਿੱਧੂ ਦੇ ਦੁਬਾਰਾ ਕੀ ਵੱਡੇ ਫੈਸਲੇ ਲਏ ਗਏ ਉਨ੍ਹਾਂ ਪੂਰੀ ਜਾਣਕਾਰੀ ਲਈ ਪੋਸਟਰ ਦਿੱੱਤੀ ਕਿ ਵੀਡੀਓ ਨੂੰ ਲਾਸਟ ਤੱਕ ਦੇਖੋ ਅਤੇ ਕਰੋ ਵੱਧ ਤੋਂ ਵੱਧ ਸੇਅਰ

Leave a Reply

Your email address will not be published. Required fields are marked *