ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਨ ਪਿਛਲੇ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਸੋਸ਼ਲ ਮੀਡੀਆ ਤੇ ਨਵਜੋਤ ਸਿੰਘ ਸਿੱਧੂ ਦੁਬਾਰਾ ਕੀਤੇ ਗਏ ਵੱਡੇ ਫ਼ੈਸਲਿਆਂ ਦੇ ਚਰਚੇ ਹੋ ਰਹੇ ਹਨ ਨਵਜੋਤ ਸਿੰਘ ਸਿੱਧੂ ਨੇ ਹੁਣ ਆਪਣੀ ਹੀ ਕਾਂਗਰਸ ਸਰਕਾਰ ਦੇ ਖ਼ਿ ਲਾ ਫ਼ ਹੁੰਦੇ ਹੋਏ ਨਜ਼ਰ ਆ ਰਹੇ ਹਨ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਸਰਕਾਰ ਦੇ ਖਿ ਲਾ ਫ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਨ ਸ਼ਾ ਤਸਕਰੀ ਮਾਮਲਿਆਂ ਨੂੰ ਲੈ ਕੇ ਵੀ ਬਹੁਤ ਵੱਡੇ ਸ ਵਾ ਲ ਖੜ੍ਹੇ ਕੀਤੇ ਗਏ ਸੀ
ਅਤੇ ਪੰਜਾਬ ਦੇ ਵਿੱਚ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦ ਬੀ ਅਤੇ ਗੋ ਲੀ ਕਾਂ ਡ ਮਾਮਲਿਆਂ ਨੂੰ ਲੈ ਕੇ ਵੀ ਪਿਛਲੇ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ ਤੇ ਚ ਰ ਚਾ ਦਾ ਵਿਸ਼ਾ ਬਣੇ ਹੋਏ ਹਨ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇੱਕ ਜਾਂ ਚ ਰਿ ਪੋ ਰ ਟ ਨੂੰ ਹਾਈ ਕੋਰਟ ਦੇ ਵਿੱਚ ਪੇ ਸ਼ ਕੀਤਾ ਗਿਆ ਸੀ ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ ਅਤੇ ਕਾਂਗਰਸ ਸਰਕਾਰ ਤੇ ਇਹ ਸ ਵਾ ਲ ਖੜ੍ਹਾ ਕੀਤਾ ਗਿਆ ਹੈ ਕਿ ਹਾਈ ਕੋਰਟ ਦੇ ਵਿੱਚ ਰੱਖੇਗੀ ਰਿ ਪੋ ਰ ਟ ਦਾ ਅਜੇ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ ਨਵਜੋਤ ਸਿੱਧੂ ਦੁਆਰਾ ਦਿੱਤੇ ਗਏ
ਹਾਈ ਕੋਰਟ ਦੇ ਵਿੱਚ ਸਬੂਤਾਂ ਨੂੰ ਅਜੇ ਤੱਕ ਬੰ ਦ ਲਿਫ਼ਾਫ਼ੇ ਵਿੱਚ ਸਾਂਭ ਕੇ ਰੱਖਿਆ ਹੋਇਆ ਹੈ ਅਤੇ ਨਵਜੋਤ ਸਿੰਘ ਸਿੱਧੂ ਹੁਣ ਆਪਣੀ ਹੀ ਕਾਂਗਰਸ ਸਰਕਾਰ ਦੇ ਖਿ ਲਾ ਫ ਵੱਡੇ ਭੇ ਤ ਖੋਲ੍ਹਦੇ ਨਜ਼ਰ ਆ ਰਹੇ ਹਨ ਲੋਕਾਂ ਦਾ ਇਹ ਕਹਿਣਾ ਹੈ ਕਿ ਜੇਕਰ ਕਾਂਗਰਸ ਸਰਕਾਰ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਗੱਲ ਨਹੀਂ ਮੰਨੇਗੀ ਤਾਂ ਹੋ ਸਕਦਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਵਿੱਚ ਕਾਂਗਰਸ ਸਰਕਾਰ ਨੂੰ ਭਾਰੀ ਹਾ ਰ ਦਾ ਸਾਹਮਣਾ ਕਰਨਾ ਪਵੇ ਕਿਉਂਕਿ ਕਾਂਗਰਸ ਸਰਕਾਰ ਦੁਆਰਾ ਕੀਤੇ
ਗਏ ਵੱਡੇ-ਵੱਡੇ ਵਾਅਦੇ ਲੋਕਾਂ ਦੇ ਨਾਲ ਅਜੇ ਤੱਕ ਇਕ ਵੀ ਪੂਰਾ ਨਹੀਂ ਕੀਤਾ ਗਿਆ ਹੈ ਕਾਂਗਰਸ ਸਰਕਾਰ ਨੇ ਸੱਤਾ ਦੇ ਵਿੱਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਵਾ ਅ ਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਨ ਸ਼ਾ ਜ ਡ਼੍ਹ ਤੋਂ ਖ ਤ ਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਪੰਜਾਬ ਦੇ ਵਿੱਚ ਨ ਸ਼ੇ ਦਾ ਦਰਿਆ ਵਗ ਰਿਹਾ ਹੈ ਆਉਣ ਵਾਲੇ ਸਮੇ ਦੇ ਵਿੱਚ ਕੀ ਹੁੰਦਾ ਹੈ ਇਹ ਤਾਂ ਚੋਣਾਂ ਤੋਂ ਬਾ ਅ ਦ ਹੀ ਪਤਾ ਚੱਲੇਗਾ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ