ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਦੀ ਇਹ ਵੀਡੀਓ ਹੋਈ ਵਾਇਰਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਛਾਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਹਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇਕ ਵੀਡੀਓ ਵਾਇਰਲ ਹੋਈ ਹੈ ਜਿੱਥੇ ਕਿ ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਦੇ ਨਾਲ ਜੁੜੀ ਇਹ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪਿੰਡ ਵਿੱਚ ਆਪਣੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਤਾਂ ਇੱਥੇ ਮਾਤਾ ਪਹੁੰਚਦੀ ਹੈ ਜਿਸ ਦੇ ਬੋਲ ਉਹਦੇ ਨਾਲ ਗੱਲਬਾਤ ਕੀਤੀ ਅਤੇ ਇਸ ਦੇ ਪਰਾਣੇ ਗਾਣੇ ਨੂੰ

ਯਾਦ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਸਮਾਨਤਾ ਦੇ ਵੱਲੋਂ ਬਹੁਤ ਸਾਰੀਆਂ ਗੱਲਾਂ ਬਾਤਾਂ ਕੀਤੀਆਂ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੋਹਾਂ ਦੀ ਇਹ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਵੇਖਿਆ ਜਾ ਰਿਹਾ ਹੈ ਕਿ ਤਰੀਕੇ ਨਾਲ ਇਸ ਬਜ਼ੁਰਗ ਵੱਲੋਂ ਹਰਭਜਨ ਮਾਨ ਨੂੰ ਪਿਆਰ ਦਿੱਤਾ ਜਾ ਰਿਹਾ ਹੈ ਵਸ ਖਾਬਾਂ ਦੇ ਸਾਹਮਣੇ ਆ ਜਾਣ ਤਾਂ ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *