ਨਿਹੰਗ ਸਿੰਘਾਂ ਦੇ ਪਰਵਾਰਾਂ ਤੇ ਪੁਲਿਸ ਨੇ ਕੀਤਾ ਤਸ਼ੱਦਦ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਚੰਡੀਗੜ੍ਹ ਦੇ ਬੈਠੇ ਇਨਸਾਫ ਮੋਰਚਾ ਚੱਲ ਰਿਹਾ ਹੈ ਤਾਂ ਇਸ ਦੌਰਾਨ ਬਹੁਤ ਸਾਰੇ ਸਿੰਘ ਇਕੱਠੇ ਹੋ ਕੇ ਇਨਸਾਫ਼ ਦੀ ਮੰਗ ਕਰ ਰਹੇ ਹਨ ਕਿਉਂਕਿ ਲੰਬੇ ਸਮੇਂ ਤੋਂ ਸਰਕਾਰਾਂ ਦੇ ਵੱਲੋਂ ਬੰਦੀ ਸਿੰਘਾਂ ਨੂੰ ਬੰਦੀ ਬਣਾਇਆ ਹੋਇਆ ਹੈ ਅਤੇ ਦੀਆਂ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਉਹਨਾਂ ਨੂੰ ਨਹੀਂ ਛੱਡਿਆ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਲਗਾਤਾਰ ਸਿੱਖ ਸੰਗਤਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਇਸ ਦੌਰਾਨ ਨਿਹੰਗ ਸਿੰਘ ਬਾਬਾ ਰਾਜਾ ਰਾਜ ਸਿੰਘ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਨਾਲ ਬਹੁਤ ਸਾਰੇ ਨਿਹੰਗ ਸਿੰਘ ਇਸ

ਮੋਰਚੇ ਦਾ ਹਿੱਸਾ ਬਣ ਰਹੇ ਹਨ ਅਤੇ ਲਗਾਤਾਰ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਇਸ ਮੋਰਚੇ ਦਾ ਹਿੱਸਾ ਜਲਦੀ ਤੋਂ ਜਲਦੀ ਸਿੰਘਾਂ ਨੂੰ ਰਿਹਾ ਕਰਵਾਇਆ ਜਾ ਸਕੇ ਪਰ ਇਸੇ ਤਰਾਂ ਹੀ ਇਕ ਅਜਿਹੀ ਖਬਰ ਸਾਹਮਣੇ ਆਈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋਇਆ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਨਿਹੰਗ ਸਿੰਘ ਬਾਬਾ ਰਾਜਾ ਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਅਤੇ ਉਨ੍ਹਾਂ ਦੇ ਉੱਤੇ ਤਸ਼ੱਦਦ ਵੀ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ

ਰਾਜਾ ਰਾਜ ਸਿੰਘ ਕਾਫੀ ਜਿਆਦਾ ਗੁਸੇ ਦੇ ਬੱਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਰਕਾਰਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸ ਦੇ ਨਾਲ ਉਨ੍ਹਾਂ ਨੂੰ ਹਰਾ ਸਕਦੇ ਹਨ ਇਸ ਮਾਮਲੇ ਦੇ ਵਿਚ ਹੁਣ ਲੱਖਾਂ ਸਿਧਾਣਾ ਤੇ ਵੱਲੋਂ ਵੀ ਲੋਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਬਾਬਾ ਰਾਜਾ ਰਾਜ ਸਿੰਘ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਇਸ ਮੋਰਚੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=erD64pnE-oM&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *