ਭਗਵੰਤ ਮਾਨ ਨੇ ਬਾਦਲਾਂ ਲਈ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਲਗਾਤਾਰ ਲੋਕਾਂ ਨੂੰ ਵਿਸ਼ਵਾਸ ਦਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਹਿੱਤ ਵਿੱਚ ਕੰਮ ਕੀਤਾ ਜਾ ਰਿਹਾ ਹੈ ਇਸੇ ਤਰ੍ਹਾਂ ਦੇ ਨਾਲ ਹੁਣ ਪੰਜਾਬ ਦੇ ਮੁੱਖ ਮੰਤਰੀ ਤੋਂ ਵੱਧ ਮਾਣਦੇ ਵੱਲੋਂ ਲੋਕਾਂ ਦੇ ਨਾਲ ਗੱਲਬਾਤ ਕਰਨ ਦੌਰਾਨ ਇਹ ਕਿਹਾ ਗਿਆ ਹੈ ਕਿ ਹੁਣ ਟਰਾਸਪੋਰਟ ਮਹਿਕਮਾ ਫਾਇਦੇ ਦੇ ਵਿੱਚ ਆਉਣ ਲੱਗਿਆ ਹੈ ਜਿਸ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਪਹਿਲਾਂ ਬਾਦਲਾਂ ਦੀਆਂ ਅਤੇ ਕੈਪਟਨ

ਵਰਗੀਆਂ ਦੀਆਂ ਜੋ ਬੱਸਾਂ ਸੀ ਉਹ ਲੰਬੇ ਰੂਟਾਂ ਤੇ ਰਹਿੰਦੀਆਂ ਸੀ ਜਿਸ ਦੀ ਵਜ੍ਹਾ ਕਾਰਨ ਟਰਾਂਸਪੋਰਟ ਮਹਿਕਮੇ ਵਿੱਚ ਕਾਫ਼ੀ ਜ਼ਿਆਦਾ ਹੁੰਦੀ ਹੋਈ ਦਿਖਾਈ ਦੇ ਰਹੀ ਸੀ ਪਰ ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇਨ੍ਹਾਂ ਦੀ ਸਰਕਾਰ ਆਈ ਹੈ ਤਾਂ ਇਨ੍ਹਾਂ ਦੇ ਵੱਲੋਂ ਉਚਿਤ ਕਦਮ ਚੁੱਕੇ ਗਏ ਹਨ ਅਤੇ ਬੱਸਾਂ ਦੇ ਰੂਟ ਵੀ ਬਦਲੇ ਗਏ ਹਨ ਜਿਸਦੇ ਨਾਲ ਹੈ ਸਹੀ ਸਮੇਂ ਤੇ ਪਹੁੰਚਦੀਆਂ ਹਨ ਇਸ ਦੇ ਨਾਲ ਹੀ ਹੋਣਾ ਇਨ੍ਹਾਂ ਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਹੁਣ ਟਰਾਂਸਪੋਰਟ ਮਹਿਕਮਾ ਫਾਇਦੇ ਦੇ ਬੱਚੇ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਬਾਦਲਾਂ ਤੇ ਕੈਪਟਨ ਸਰਕਾਰ ਦੀਆਂ ਖ਼ਾਮੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *