ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤਾਂ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਦਾਅਵੇ ਵੀ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋ ਪੰਜਾਬ ਦੇ ਬਹੁਤ ਸਾਰੇ ਚੰਗੇ ਕੰਮ ਕੀਤੇ ਜਾ ਰਹੇ ਹਨ ਜਿਸ ਦੇ ਨਾਲ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੋਣਗੇ ਇਸ ਦੇ ਨਾਲ ਹੀ ਹੁਣ ਖਜ਼ਾਨਾ ਮੰਤਰੀ ਦੇ ਵੱਲੋਂ ਵੀ ਇਹ ਕਿਹਾ ਜਾ ਰਿਹਾ ਹੈ ਕਿ ਹੁਣ ਖਜ਼ਾਨੇ ਦੀ ਹਾਲਤ ਪਹਿਲਾਂ ਨਾਲੋਂ ਵਧੀਆ ਹੋ ਰਹੀ ਹੈ ਭਾਵ ਪੰਜਾਬ ਸਰਕਾਰ ਦੇ ਖਜ਼ਾਨੇ ਦੇ ਵਿਚ ਵਾਧਾ ਹੋ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਉਨ੍ਹਾਂ ਦੇ

ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਵੱਲੋਂ ਖਜ਼ਾਨੇ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾ ਰਿਹਾ ਸੀ ਜਿਸ ਦੀ ਵਜ੍ਹਾ ਕਾਰਨ ਲਗਾਤਾਰ ਖ਼ਜ਼ਾਨੇ ਦੇ ਵਿਚ ਕਮੀ ਆ ਰਹੀ ਸੀ ਪਰ ਇਹਨਾਂ ਦੇ ਵੱਲੋ ਇਹ ਦਾਅਵੇ ਕੀਤੇ ਜਾ ਰਹੇ ਹਨ ਕੇ ਇਨ੍ਹਾਂ ਦੇ ਵੱਲੋਂ ਬਹੁਤ ਜ਼ਿਆਦਾ ਉਚਿਤ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਵਿੱਚ ਖ਼ਜ਼ਾਨੇ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੇ ਵੱਧ ਤੋਂ ਵੱਧ ਕੰਮ ਕੀਤਾ ਜਾ ਸਕੇ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *