ਅਧਿਆਪਕਾਂ ਨੇ ਬੱਚਿਆਂ ਦੇ ਨਾਲ ਕੀਤਾ ਇਹ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਸਕੂਲਾਂ ਦੇ ਬੱਚੇ ਬਹੁਤ ਜ਼ਿਆਦਾ ਫੀਸ ਲਈ ਜਾਂਦੀ ਹੈ ਅਤੇ ਜਿਸ ਦੇ ਚੱਲਦੇ ਮਾਂ-ਬਾਪ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਅਤੇ ਕਈ ਵਾਰ ਬੱਚਿਆਂ ਦੇ ਪੇਪਰ ਨਹੀਂ ਲਏ ਜਾਂਦੇ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਦੀ ਪੜ੍ਹਾਈ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਅੱਜ ਇੱਥੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਇੱਕ ਲੜਕਾ ਪੇਪਰ ਦੇਣ

ਦੇ ਲਈ ਆਪਣੀ ਕਲਾਸ ਦੇ ਵਿੱਚ ਪਹੁੰਚਦਾ ਹੈ ਤਾਂ ਅਧਿਆਪਕ ਵੱਲੋਂ ਉਸ ਨੂੰ ਕਲਾਸ ਤੋਂ ਬਾਹਰ ਕਰ ਦਿੱਤਾ ਜਾਂਦਾ ਹੈ ਕਿਉਂਕਿ ਉਸ ਦੀ ਫੀਸ ਜਮ੍ਹਾ ਨਹੀਂ ਕਰਵਾਈ ਗਈ ਸੀ ਜਿਸ ਤੋਂ ਬਾਅਦ ਕਾਫੀ ਜ਼ਿਆਦਾ ਰੋ ਰਿਹਾ ਸੀ ਪਰ ਇਸਦੇ ਵੱਲੋਂ ਮੀਡੀਆ ਨੂੰ ਵੀ ਇਸ ਦੀ ਖਬਰ ਦਿੱਤੀ ਗਈ ਅਤੇ ਸਕੂਲ ਦੇ ਪ੍ਰਬੰਧਕਾਂ ਤੋਂ ਇਸ ਬਾਰੇ ਪੂਰੀ ਜਾਣਕਾਰੀ ਲਈ ਗਈ ਹੈ ਤੇ ਉਨ੍ਹਾਂ ਦੇ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਹੈ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *