ਭਗਵੰਤ ਮਾਨ ਨੇ ਬਰਾਤੀਆਂ ਨਾਲ ਕੀਤਾ ਇਹ ਗਲਤ ਕੰਮ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਜਦੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਬਾਲੋ ਵੀਆਈਪੀ ਕਲਚਰ ਨੂੰ ਬਿਲਕੁਲ ਹੀ ਖ਼ਤਮ ਕਰ ਦਿੱਤਾ ਜਾਵੇਗਾ ਪਰ ਅੱਜ ਕੱਲ੍ਹ ਦੇ ਦਿਨਾਂ ਵਿੱਚ ਜੋ ਕੁਝ ਵੇਖਣ ਨੂੰ ਮਿਲ ਰਿਹਾ ਹੈ ਉਹ ਇਸ ਦੇ ਬਿਲਕੁਲ ਉਲਟ

ਦਿਖਾਈ ਦੇ ਰਿਹਾ ਹੈ ਕਿਉਂਕਿ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਬਹੁਤ ਸਾਰੇ ਮੰਤਰੀ ਅਤੇ ਮੁੱਖ ਮੰਤਰੀ ਵੀਆਈਪੀ ਕਲਚਰ ਮਾਣਦੇ ਹੋਏ ਦਿਖਾਈ ਦੇ ਰਹੇ ਹਨ ਉਨ੍ਹਾਂ ਦੇ ਨਾਲ ਬਹੁਤ ਸਾਰੇ ਗਨ ਮਣ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਦਾ ਕਾਫ਼ਲਾ ਕਿਸੇ ਵੀ ਸੜਕ ਨੂੰ ਪਾਰ ਕਰਦਾ ਹੈ ਤਾਂ ਉਥੇ ਕਾਫੀ ਜ਼ਿਆਦਾ ਜਾਮ ਲੱਗ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕਾਂ ਦੇ ਜ਼ਰੂਰੀ ਕੰਮ ਅਧੂਰੇ ਰਹਿ ਜਾਂਦੇ ਹਨ ਇਸੇ ਤਰ੍ਹਾਂ ਦਾ ਹੀ ਇਕ

ਮਾਮਲਾ ਸਾਹਮਣੇ ਆਇਆ ਹੈ ਜਿੱਥੇ ਦੱਸਿਆ ਜਾ ਰਿਹਾ ਹੈ ਕਿ ਮੁਖ ਮੰਤਰੀ ਦਾ ਕਾਫਲਾ ਲੰਘ ਰਿਹਾ ਸੀ ਤਾਂ ਰਸਤੇ ਵਿੱਚ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਇਥੇ ਇਕ ਬਰਾਤ ਜਾ ਰਹੀ ਸੀ ਤਾਂ ਰਸਤੇ ਦੇ ਵਿਚ ਉਹਨਾਂ ਨੂੰ ਬਹੁਤ ਜ਼ਿਆਦਾ ਟ੍ਰੈਫਿਕ ਮਿਲੀ ਜਿਸਦੇ ਚਲਦੇ ਉਨ੍ਹਾਂ ਦਾ ਇਹ ਪ੍ਰੋਗਰਾਮ ਕਾਫ਼ੀ ਜ਼ਿਆਦਾ ਖਰਾਬ ਹੋ ਗਿਆ ਅਤੇ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਪਰੇਸ਼ਾਨ ਸੀ ਜਿਸ ਦੇ ਚਲਦੇ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਵੀ ਪਾਈਆਂ ਗਈਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *