ਬੱਬੂ ਮਾਨ ਨੇ ਲੋਕਾਂ ਨੂੰ ਦਿੱਤਾ ਕਰਾਰਾ ਜਵਾਬ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਹਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੈ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਏ ਜਿਥੇ ਦਸ਼ਾਂ ਜਾ ਰਿਹਾ ਹੈ ਕਿ ਬੱਬੂ ਮਾਨ ਪੰਜਾਬ ਦੇ ਬਹੁਤ ਹੀ ਮਸ਼ਹੂਰ ਗਾਇਕ ਹਨ ਉਨ੍ਹਾਂ ਦਾ ਲੋਕਾਂ ਦੇ ਵੱਲੋਂ ਸਮੇਂ ਸਮੇਂ ਤੇ ਵਿਰੋਧ ਕੀਤਾ ਜਾਂਦਾ ਹੈ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਚੰਡੀਗੜ੍ਹ ਦੇ ਵੇ ਚੱਲ ਰਹੇ ਕੌਮ ਇਨਸਾਫ ਮੋਰਚਾ ਦੇ ਵਿੱਚ ਪਹੁੰਚੇ ਸਨ ਜਿੱਥੇ ਕਿ ਬਹੁਤ

ਸਾਰੇ ਨੌਜਵਾਨਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਇਸ ਜਗ ਤੋਂ ਵੱਧ ਰਿਹਾ ਹੈ ਕਿ ਹੁਣ ਇਥੇ ਇਕ ਪ੍ਰੋਗਰਾਮ ਦੌਰਾਨ ਉਹਨਾ ਦੇ ਵੱਲੋਂ ਇੱਕ ਗੀਤ ਗਾਇਆ ਗਿਆ ਹੈ ਜਿਸ ਵਿੱਚ ਉਨ੍ਹਾਂ ਦੇ ਨੌਜਵਾਨਾਂ ਨੂੰ ਪਛਾੜ ਦਿੱਤਾ ਗਿਆ ਹੈ ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਿਸ ਨੂੰ ਗੁਰਬਾਣੀ ਦਾ ਰੰਗ ਚੜ੍ਹ ਜਾਂਦਾ ਹੈ ਉਹ ਕਦੇ ਕਿਸੇ ਦੀ ਨਿੰਦਿਆ ਨਹੀਂ ਕਰਦਾ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਦਿਤੇ ਜਾ ਰਹੇ ਹਨ ਤੁਸੀਂ ਆਪਣੇ ਵਿਚਾਰ ਕੁਮੇਂਟ ਬੋਕਸ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=4xivpAg0Z8I&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *