ਸੰਸਦ ਦੇ ਵਿੱਚ ਖਡ਼੍ਹੇ ਭਗਵੰਤ ਮਾਨ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਭਗਵੰਤ ਮਾਨ ਨੇ ਕੇਂਦਰ ਦੀ ਬੀਜੇਪੀ ਸਰਕਾਰ ਤੇ ਵੱਡੇ ਨਿ ਸ਼ਾ ਨੇ ਸਾਧੇ ਹਨ ਅਤੇ ਆਪਣੇ ਕਰਾਰੇ ਬੋਲ ਦੇ ਨਾਲ ਤਿੱ ਖੇ ਵਾ ਰ ਕੀਤੇ ਹਨ ਜਿਸਦੇ ਚਲਦਿਆਂ ਸੰਸਦ ਵਿੱਚ ਹਾ ਹਾ ਕਾ ਰ ਮ ਚ ਜਾਂਦੀ ਹੈ ਕਿਉਂਕਿ ਕੇਂਦਰ ਦੀ ਬੀ ਜੇ ਪੀ ਸਰਕਾਰ ਨੇ ਯੂ ਪੀ ਦੇ ਵਿਚ ਹੋਣ ਵਾਲੀਆਂ ਇਲੈਕਸ਼ਨਾਂ ਨੂੰ ਲੈ ਕੇ ਇਕੱਲੇ ਓ ਬੀ ਸੀ ਵਰਗ ਦੇ ਹੱ ਕਾਂ ਦੇ ਲਈ ਬਿੱਲ ਪਾਸ ਕਰ ਦਿੱਤਾ ਹੈ
ਪਰ ਭਗਵੰਤ ਮਾਨ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਖੇਤੀ ਕਾਲੇ ਕਾ ਨੂੰ ਨ ਨੂੰ ਰੱ ਦ ਕਰਕੇ ਹਰੇਕ ਵਰਗ ਦੇ ਲੋਕਾਂ ਨੂੰ ਖੁਸ਼ ਕਰ ਦੇਣਾ ਚਾਹੀਦਾ ਹੈ ਜੇਕਰ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਉਹ ਆਉਣ ਵਾਲੀਆਂ ਵੋਟਾਂ ਦੇ ਵਿੱਚ ਜੇ ਤੂ ਹੋਣਾ ਚਾਹੁੰਦੇ ਹਨ ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪਾਸ ਕੀਤੇ ਗਏ ਖੇਤੀ ਕਾਲੇ ਕਾ ਨੂੰ ਨਾਂ ਨੂੰ ਰੱ ਦ ਕਰ ਦਿੱਤਾ ਜਾਵੇ ਅਤੇ ਕਿਸਾਨਾਂ ਨੂੰ ਖ਼ੁਸ਼ੀ-ਖ਼ੁਸ਼ੀ ਉਨ੍ਹਾਂ ਦੇ ਘਰ ਵਾਪਸ ਭੇਜ ਦਿੱਤਾ ਜਾਵੇ
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਤੇ ਨਿਸ਼ਾਨੇ ਸਾਧੇ ਹਨ ਕਿ ਯੂ ਪੀ ਦੇ ਵਿਚ ਹੋਣ ਵਾਲੀਆਂ ਵੋਟਾਂ ਨੂੰ ਲੈ ਕੇ ਇਕੱਲਾ ਓ ਬੀ ਸਿ ਵਰਗ ਨੂੰ ਖੁਸ਼ ਕਰਨ ਦੇ ਲਈ ਉਨ੍ਹਾਂ ਦੇ ਹੱ ਕਾਂ ਦੇ ਵਿੱਚ ਬਿੱਲ ਪਾਸ ਕਰ ਦਿੱਤਾ ਹੈ ਪਰ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਕਿਸਾਨਾਂ ਤੇ ਧੱ ਕੇ ਦੇ ਨਾਲ ਥੋਪੇ ਗਏ ਕਾਲੀ ਖੇਤੀ ਕਾ ਨੂੰ ਨਾਂ ਨੂੰ ਵੀ ਖਾ ਰ ਜ ਕਰ ਦਿੱਤਾ ਜਾਵੇ ਕਿਉਂਕਿ ਕਿਸਾਨਾਂ ਦੇ ਨਾਲ ਜੁੜੇ ਹੋਏ ਬਹੁਤ ਸਾਰੇ ਲੋਕ ਬੇਰੁ-ਜ਼ਗਾਰ ਹੋ ਜਾਣਗੇ
ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਵੀ ਵੱਡੇ ਇੰਡਸਟਰੀ ਵਾਲੇ ਹਨ ਉਹ ਸਾਡੇ ਰਾਮਗੜ੍ਹੀਆ ਬਰਾਦਰੀ ਅਤੇ ਇਹ ਬਹੁਤ ਹੀ ਮਾ ਣ ਵਾਲੀ ਗੱਲ ਹੈ ਕਿਉਂਕਿ ਦਿੱਲੀ ਦੇ ਵਿੱਚ ਚੱਲ ਰਿਹਾ ਕਿਸਾਨੀ ਅੰ ਦੋ ਲ ਨ ਹੁਣ ਸਿਰਫ਼ ਕਿਸਾਨਾਂ ਦਾ ਨਹੀਂ ਬਲਕਿ ਹਰੇਕ ਬਰਾਦਰੀ ਦਾ ਬਣ ਚੁੱਕਾ ਹੈ ਅਤੇ ਇਸ ਦੇ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਖੇਤੀ ਕਾਲੇ ਕਾ ਨੂੰ ਨਾਂ ਨੂੰ ਵਾਪਸ ਕਰ ਕੇ ਹਰੇਕ ਵਰਗ ਦੇ ਲੋਕਾਂ ਨੂੰ ਖੁਸ਼ ਕਰ ਦਿੱਤਾ ਜਾਵੇ ਪੂਰੀ ਜਾਣਕਾਰੀ ਲਈ ਪੋਸਟ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ ਅਤੇ ਕਰੋ ਵੱਧ ਤੋਂ ਵੱਧ ਸ਼ੇਅਰ