ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਮੰਤਰੀ ਬਾਜੇਕੇ ਨੇ ਦਿੱਤਾ ਠੋਕਵਾਂ ਜਵਾਬ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਦੇ ਹਨ ਦੇਖਿਆ ਜਾਵੇ ਤਾਂ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਆਹ ਹੋਇਆ ਹੈ ਉਹਨਾ ਦੇ ਵੱਲੋਂ ਆਪਣੀ ਪਤਨੀ ਦੀ ਫੋਟੋ ਨੂੰ ਜਨਤਕ ਨਹੀਂ ਕੀਤਾ ਗਿਆ ਜਿਸ ਸਬੰਧੀ ਭਾਈ ਰਣਜੀਤ ਸਿੰਘ ਢੱਡਰੀਆਂ ਦੇ ਵੱਲੋਂ ਬਿਆਨਬਾਜ਼ੀ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਇੱਕ ਜਵਾਬ ਦੇਵੇ ਕਿ ਇਸ ਬਾਰੇ ਗੱਲਬਾਤ ਕੀਤੀ ਗਈ ਸੀ ਕਿ ਜਿਹੜੇ ਲੋਕਾਂਦੇ ਵੱਲੋਂ ਆਪਣੀ ਪਤਨੀ ਦੀ ਫੋਟੋ ਤੱਕ ਜਨਤਕ ਨਹੀਂ ਕੀਤੀ ਜਾ ਰਹੀ

ਉਹ ਕੌਮ ਦੇ ਲਈ ਕੁਰਬਾਨੀ ਕਿਸ ਤਰੀਕੇ ਦੇ ਨਾਲ ਦੇਣਗੇ ਰਣਜੀਤ ਸਿੰਘ ਢਡਰੀਆ ਖਿਲਾਫ ਵੀ ਬੋਲਿਆ ਗਿਆ ਕਿਉਂਕਿ ਇਸੇ ਸਬੰਧ ਦੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਵੀ ਬਿਆਨ ਦਿੱਤਾ ਗਿਆ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਇਹਨਾਂ ਦੀ ਨਿੱਜੀ ਜ਼ਿੰਦਗੀ ਹੈ ਜਿਸ ਬਾਰੇ ਕਿਸੇ ਨੂੰ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ ਹੈ ਇਸ ਸਬੰਧ ਦੇ ਹੋਣਾ ਮੁੱਖ ਮੰਤਰੀ ਬਾਜੇ ਕੇ ਕਿਸੇ ਵੱਲੋਂ ਵੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਖਿਲਾਫ ਬੋਲਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਇਸ ਸਬੰਧ ਦੇ ਵਿੱਚ ਆਪਣੀ ਬਿਆਨਬਾਜ਼ੀ ਨਹੀਂ ਦੇਣੀ ਚਾਹੀਦੀ ਕਿਉਂਕਿ ਇਹ ਸ੍ਰੀ ਅਮ੍ਰਿਤਪਾਲ ਸਿੰਘ ਦੀ ਨਿੱਜੀ ਜ਼ਿੰਦਗੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=t_IbQL5Ugg4&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *