ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰੇ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਜ਼ਿਆਦਾ ਸੋਚਾਂ ਦੇ ਵਿੱਚ ਰਹਿੰਦੇ ਹਨ ਜਿਸ ਤਰੀਕੇ ਦੇ ਨਾਲ ਸਟੇਜਾਂ ਤੇ ਜਾ ਕੇ ਉਨ੍ਹਾਂ ਦੇ ਵੱਲੋਂ ਜਵਾਨਾਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਤਾਂ ਉਸ ਦਾ ਵਿਰੋਧ ਵੀ ਕੁਝ ਲੋਕਾਂ ਦੇ ਵੱਲੋਂ ਕੀਤਾ ਜਾਂਦਾ ਹੈ ਭਾਵੇਂ ਕਿ ਬਹੁਤ ਸਾਰੇ ਨੌਜਵਾਨ ਲੋਕ ਉਹਨਾਂ ਦੇ ਨਾਲ ਜੁੜੇ ਹੋਏ ਹਨ ਪਰ ਉਥੇ ਹੀ ਕੁਝ ਰਾਜਨੀਤਕ ਲੀਡਰ ਉਨ੍ਹਾਂ ਦਾ ਵਿਰੋਧ ਕਰਦੇ ਹਨ ਇਸ
ਦੇ ਨਾਲ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੀਤਾ ਜਾਂਦਾ ਹੈ ਅਤੇ ਅਕਸਰ ਉਨ੍ਹਾਂ ਦੇ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਦੇ ਖਿਲਾਫ ਬੋਲਿਆ ਜਾਂਦਾ ਹੈ ਰਵਨੀਤ ਸਿੰਘ ਬਿੱਟੂ ਦਾ ਇਹ ਕਹਿਣਾ ਹੈ ਕਿ ਅਮ੍ਰਿਤਪਾਲ ਸਿੰਘ ਦੇ ਉਤੇ ਜੋ ਪਰਚਾ ਪਿਆ ਹੈ ਉਸ ਨੂੰ ਇਸ ਨੂੰ ਇਕੱਲਿਆਂ ਹੀ ਦੇਖਣਾ ਚਾਹੀਦਾ ਹੈ ਹੁਣ ਉਸਨੂੰ ਸੰਗਤ ਦਾ ਇਕੱਠ ਨਹੀਂ ਕਰਨਾ ਚਾਹੀਦਾ ਇਸ ਤੋਂ ਇਲਾਵਾ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਵਰਿੰਦਰ ਸਿੰਘ ਦੀ ਕੁੱਟਮਾਰ ਨਹੀਂ ਸੀ ਕਰਨੀ ਚਾਹੀਦੀ ਸੀ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਨੂੰ ਕੁਝ ਵੀ ਬੋਲਿਆ ਜਾਂਦਾ ਹੈ ਉਹ ਬਿਲਕੁਲ ਗਲਤ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtube.com/watch?v=5ZwAlKjRjts&feature=shares
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।