ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੁਫਾਨ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਭਾਈ ਅਮ੍ਰਿਤਪਾਲ ਸਿੰਘ ਦੇ ਵੱਲੋ ਇਹ ਦਾਅਵਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਸਾਥੀ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸਦੇ ਚਲਦੇ ਵੱਡੀ ਗਿਣਤੀ ਦੇ ਬਚਾਅ ਭਾਈ ਅਮ੍ਰਿਤਪਾਲ ਸਿੰਘ ਅਜਨਾਲਾ ਥਾਣੇ ਦੇ ਵਿਚ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਰਕਾਰ ਨੂੰ ਦੀ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਵੱਲੋਂ ਅਪਣਾਇਆ ਜਾ ਰਿਹਾ ਹੈ ਆਉਣ ਵਾਲੇ ਸਮੇਂ ਦੇ ਵਿੱਚ ਸਰਕਾਰ ਨੂੰ ਵੀ
ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਮਾਮਲੇ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲਲਕਾਰਿਆ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਰਸਤਾ ਨਹੀਂ ਅਪਣਾਉਣਾ ਚਾਹੀਦਾ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਬਚਾਅ ਸਰਕਾਰ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਤੁਫਾਨ ਸਿੰਘਾਂ ਨੂੰ ਰਿਹਾ ਕਰ ਦਿੱਤਾ ਜਾਵੇ ਕਿਉਂ ਕੇ ਦੱਸਿਆ ਜਾ ਰਿਹਾ ਹੈ ਕਿ ਤੂਫ਼ਾਨ ਸਿੰਘ ਨੂੰ ਕਾਫੀ ਜਿਆਦਾ ਸਰੀਰਕ ਅਤੇ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
https://youtube.com/live/JG0izr-p-Cg?feature=shares
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।