ਨਵਜੋਤ ਸਿੰਘ ਸਿੱਧੂ ਦੇ ਬਾਰੇ ਆਈ ਵੱਡੀ ਖਬਰ ਸਾਹਮਣੇ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਕਰ ਕੇ ਰੱਖਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਬਹੁਤ ਸਾਰੇ ਮਸ਼ਹੂਰ ਲੀਡਰ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਵੀ ਜਾਣਾ ਪੈ ਜਾਂਦਾ ਹੈ ਇਸੇ ਤਰ੍ਹਾਂ ਦੇ ਨਾਲ ਕਾਂਗਰਸ ਦੇ ਲੀਡ ਨਵਜੋਤ ਸਿੰਘ ਸਿੱਧੂ ਪਿਛਲੇ ਕੁਝ ਸਮੇਂ ਤੋਂ ਜੇਲ ਦੇ ਵਿੱਚ ਬੰਦ ਹਨ ਕਿਉਂਕੇ ਰੋਡਵੇਜ਼ ਦੇ ਮਾਮਲੇ ਦੇ ਬੱਚੇ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਹੁਣ

ਉਹ ਜੇਲ ਵਿਚ ਮੌਜੂਦ ਹਨ ਦੱਸਿਆ ਜਾ ਰਿਹਾ ਹੈ ਕਿ ਜੇਲ ਦੇ ਬੱਚਵੀ ਉਹਨਾਂ ਦੇ ਵੱਲੋਂ ਬਹੁਤ ਸਾਰੇ ਕੇਸ ਫਾਈਲ ਕੀਤੇ ਜਾ ਰਹੇ ਹਨ ਜਾਣਕਾਰੀ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇਨਕਮ ਵਿਭਾਗ ਦੇ ਇਸ ਸਬੰਧ ਵਿੱਚ ਇੱਕ ਪਟੀਸ਼ਨ ਹਾਈ ਕੋਰਟ ਦੇ ਵਿਚ ਦਰਜ ਕੀਤੀ ਗਈ ਹੈ ਸੋ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *