ਆਪਣੇ ਸਾਥੀ ਨੂੰ ਜੇਲ੍ਹ ਵਿਚੋਂ ਲੈਣ ਗਏ ਭਾਈ ਅੰਮ੍ਰਿਤਪਾਲ ਸਿੰਘ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਅਜਨਾਲਾ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ ਜਿਸ ਦੇ ਚੱਲਦੇ ਭਾਈ ਅਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ ਜਿਸ ਤੋਂ ਬਾਅਦ ਭਾਈ ਅਮ੍ਰਿਤਪਾਲ ਸਿੰਘ ਦਾ ਇਹ ਕਹਿਣਾ ਸੀ ਕਿ ਉਨ੍ਹਾਂ ਦੇ ਸਾਥੀ ਨੂੰ ਬਹੁਤ ਹੀ ਜ਼ਿਆਦਾ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬਿਨਾ ਕਿਸੇ ਸਬੂਤ ਦੇ ਅਧਾਰ ਦੇ ਉੱਤੇ ਇਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ

ਕੀਤੀ ਗਈ ਅਤੇ ਉਸ ਨੂੰ ਬਹੁਤ ਜ਼ਿਆਦਾ ਪਰੇਸ਼ਾਨ ਕੀਤਾ ਗਿਆ ਜਿਸਦੇ ਚਲਦੇ ਭਾਈ ਅਮ੍ਰਿਤਪਾਲ ਸਿੰਘ ਵੱਡੀ ਗਿਣਤੀ ਦੇ ਵਿਚ ਨੌਜਵਾਨਾਂ ਨੂੰ ਨਾਲ ਲੈ ਕੇ ਇਸ ਥਾਣੇ ਦੇ ਵਿਚ ਪਹੁੰਚ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਸਾਥੀ ਨੂੰ ਰਿਹਾਅ ਕਰਵਾ ਲਿਆ ਜਾਂਦਾ ਹੈ ਸੋ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੀਡਰਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ ਹਨ ਜਿਥੇ ਉਨ੍ਹਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਬੋਲਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਜੋ ਕੁਝ ਵੀ ਕੀਤਾ ਗਿਆ ਹੈ ਉਹ ਬਿਲਕੁਲ ਗਲਤ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *