ਨਿਹੰਗ ਸਿੰਘਾਂ ਨੇ ਰਵਨੀਤ ਬਿੱਟੂ ਅਤੇ ਕੰਗਣਾ ਰਨੌਤ ਨੂੰ ਦਿੱਤਾ ਠੋਕਵਾਂ ਜਵਾਬ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਅਜਨਾਲਾ ਜੋ ਕੁਝ ਵੀ ਹੋਇਆ ਉਸ ਨੂੰ ਲੈ ਕੇ ਬਹੁਤ ਸਾਰੇ ਸਿਆਸੀ ਲੀਡਰਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਵਿਚ ਹੀ ਇਹ ਸਭ ਕੁਝ ਕੀਤਾ ਗਿਆ ਹੈ ਇਸ ਤੋਂ ਇਲਾਵਾ ਕੁਝ ਅਜਿਹੇ ਲੀਡਰ ਵੀ ਹਨ ਜਿਨ੍ਹਾਂ ਦੇ ਵੱਲੋਂ ਇਸਨੂੰ ਬੇਅਦਬੀ ਦੇ ਨਾਲ ਜੋੜਿਆ ਜਾ ਰਿਹਾ ਹੈ ਪਰ ਇਸ ਮਾਮਲੇ ਸਬੰਧੀ ਨਿਹੰਗ ਸਿੰਘ ਬਾਬਾ ਰਾਜਾ ਰਾਜ ਸਿੰਘ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ

ਦਾ ਸਾਥ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਦੇ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਵੀ ਬੇਅਦਬੀ ਨਹੀ ਹੋਈ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿਹੜੀਆਂ ਬੇਅਦਬੀਆਂ ਹੋ ਚੁੱਕੀਆਂ ਹਨ ਉਹਨਾਂ ਦੇ ਇਨਸਾਫ ਕੀਤਾ ਜਾਵੇ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਬੇਅਦਬੀ ਹੋਈ ਵੀ ਨਹੀਂ ਹੈ ਉਸ ਨੂੰ ਵਾਰ-ਵਾਰ ਜਾਣ ਬੁੱਝਕੇ ਅੱਗੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ਼ਲਤ ਠਹਿਰਾਇਆ ਜਾ ਸਕਦਾ ਇਸ ਸਥਾਨ ਤੇ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਪਹਿਲਾਂ ਪੁਲਸ ਮੁਲਾਜ਼ਮਾਂ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ

ਹਜੂਰੀ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਸੀ ਕੀ ਉਸ ਸਮੇਂ ਪੰਜਾਬ ਪੁਲਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਬਾਰੇ ਜਾਣਕਾਰੀ ਨਹੀਂ ਸੀ ਜਾਂ ਫਿਰ ਉਨ੍ਹਾਂ ਦੇ ਵੱਲੋਂ ਜਾਣ-ਬੁੱਝ ਕੇ ਅਜਿਹਾ ਕੀਤਾ ਗਿਆ ਤਾਂ ਉਸ ਮਾਮਲੇ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਤੁਸੀਂ ਵੀ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *