ਇਸ ਨੌਜਵਾਨ ਕੁੜੀ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਵਿਰੋਧੀਆਂ ਨੂੰ ਪਾਈਆਂ ਲਾਹਣਤਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੋਹਾਲੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਇਨਸਾਫ ਮੋਰਚਾ ਚੱਲ ਰਿਹਾ ਹੈ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾ ਕਰਵਾਇਆ ਜਾ ਸਕੇ ਭਾਰਤ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਮੁਸੀਬਤਾਂ ਵੀ ਲਗਾਤਾਰ ਆ ਰਹੀਆਂ ਹਨ ਇਸ ਤੋਂ ਇਲਾਵਾ ਦੂਸਰੇ ਪਾਸੇ ਪਿਛਲੇ ਦਿਨਾਂ ਦੇ ਵਿਚ ਅਜਨਾਲਾ ਦੇ ਵਿੱਚ ਜੋ ਕੁਝ ਵੀ ਹੋਇਆ ਇਸ ਮਸਲੇ ਦੇ ਉਤੇ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕੁਝ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਹੈ ਕੁਝ ਅਜਿਹੇ ਸਿਆਸੀ ਲੀਡਰ ਹਨ ਜਿਨ੍ਹਾਂ

ਦੇ ਵੱਲੋਂ ਕੁਝ ਰਾਜਨੀਤਕ ਬਿਆਨ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਹੋਣ ਡਾਕਟਰ ਰਿਤੂ ਸਿੰਘ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ ਹਨ ਉਹਨਾਂ ਦਾ ਕਹਿਣਾ ਹੈ ਕਿ ਉਹ ਭਾਈ ਅਮ੍ਰਿਤਪਾਲ ਸਿੰਘ ਦੇ ਫੈਨ ਹਨ ਪਰ ਸਿੱਖ ਕੌਮ ਦੇ ਆਗੂ ਹਮੇਸ਼ਾਂ ਭਾਈ ਜਗਤਾਰ ਸਿੰਘ ਹਵਾਰਾ ਹੀ ਰਹਿਣਗੇ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਦੇ ਵਿੱਚ ਜੋ ਕੁਝ ਵੀ ਹੋਇਆ ਉਸ ਬਾਰੇ ਇਨ੍ਹਾਂ ਨੂੰ ਜ਼ਿਆਦਾ ਜਾਣਕਾਰੀ ਨਹੀਂ ਹੈ ਪਰ ਸਰਕਾਰਾਂ ਵੱਲੋਂ ਜਾਣਬੁੱਝ ਕੇ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ ਤੋਂ ਬਾਅਦ ਸਾਹਮਣੇ ਵਾਲੀ ਤੋਂ ਕੁਝ ਗਲਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਉਸਨੂੰ ਮੀਡੀਆ ਦੇ ਬੱਚੇ ਬਹੁਤ ਹੀ ਗਲਤ ਤਰੀਕੇ ਨਾਲ ਪੇਸ਼

ਕੀਤਾ ਜਾਂਦਾ ਹੈ ਜਿਸਦੇ ਨਾਲ ਪੰਥ ਨੂੰ ਪਿੱਛੇ ਖਿੱਚਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਲੋਕਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਿਸ ਤਰੀਕੇ ਦੇ ਨਾਲ ਸਰਕਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਕੁਝ ਅਜਿਹੇ ਲੋਕ ਛੱਡੇ ਗਏ ਹਨ ਇਹਨਾਂ ਨੂੰ ਸਰਕਾਰਾਂ ਦੇ ਵੱਲੋਂ ਸਪੋਰਟ ਕੀਤੀ ਜਾਂਦੀ ਹੈ ਤਾਂ ਜੋ ਉਹ ਦੂਸਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *