ਕੰਗਨਾ ਰਣੌਤ ਨੂੰ ਇਸ ਬੇਬੇ ਨੇ ਸੁਣਾਈਆਂ ਖਰੀਆਂ ਖਰੀਆਂ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣਾਓਤ ਦੇ ਵੱਲੋਂ ਅਕਸਰ ਹੀ ਪੰਜਾਬ ਦੇ ਮਾਮਲਿਆਂ ਵਿਚ ਦਖਲ-ਅੰਦਾਜ਼ੀ ਕੀਤੀ ਜਾਂਦੀ ਹੈ ਜਿਸਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦਾ ਵਿਰੋਧ ਵੀ ਕੀਤਾ ਜਾਂਦਾ ਹੈ ਕਿਸਾਨੀ ਅੰਦੋਲਨ ਦੌਰਾਨ ਵੀ ਉਸਦੇ ਵੱਲੋਂ ਬਹੁਤ ਹੀ ਗਲਤ ਬਿਆਨਬਾਜ਼ੀ ਕੀਤੀ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਿਆ ਸੀ ਬਹੁਤ ਵੱਡੀ ਗਿਣਤੀ ਦੇ ਵਿੱਚ ਪੰਜਾਬ ਦੇ ਲੋਕਾਂ ਨੇ ਉਸ ਦਾ ਵਿਰੋਧ ਕੀਤਾ ਸੀ ਅਤੇ ਉਸ ਨੂੰ ਪੰਜਾਬ ਦੇ ਵਿਚ ਦਾਖਲ ਨਹੀਂ ਹੋਣ ਦਿੱਤਾ ਸੀ ਅਤੇ ਹੁਣ ਉਸਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ

ਵੀ ਬੋਲਿਆ ਜਾ ਰਿਹਾ ਹੈ ਅਤੇ ਨੇ ਟਵਿੱਟਰ ਦੇ ਜ਼ਰੀਏ ਉਸ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜਿਸਦੇ ਚਲਦੇ ਜਦੋਂ ਇੱਕ ਗੁਰਸਿੱਖ ਬੀਬੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਕੰਗਣਾ ਰਨੌਤ ਪਹਿਲਾਂ ਵੀ ਕਿਸਾਨੀ ਅੰਦੋਲਨ ਦੌਰਾਨ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਸੀ ਅਤੇ ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਿਆ ਸੀ ਪਰ ਹੁਣ ਉਸ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਨਹੀਂ ਉਲਝਣਾ ਚਾਹੀਦਾ ਇਸ ਮਾਮਲੇ ਸਬੰਧੀ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਕੰਗਨਾ ਰਣਾਓ ਇਹ ਸਭ ਕੁਝ ਬੋਲਣ ਦੇ ਲਈ ਸਰਕਾਰਾਂ ਦੇ ਵੱਲੋਂ ਪੂਰੀ ਛੂਟ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਤੱਕ ਉਸ ਦੇ ਖ਼ਿਲਾਫ਼ ਕੋਈ ਖਾਸ ਕਾਰਵਾਈ ਨਹੀਂ ਹੋਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *