ਹੁਣੇ ਹੁਣੇ ਇਸ ਮੰਤਰੀ ਨੂੰ ਕੀਤਾ ਗਿਆ ਗ੍ਰਿਫਤਾਰ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਸਿਆਸੀ ਲੀਡਰਾਂ ਦੇ ਨਾਲ ਸਬੰਧਤ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦੀ ਵਜ੍ਹਾ ਕਾਰਨ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਆਮ

ਆਦਮੀ ਪਾਰਟੀ ਸਾਡੇ ਬਹੁਤ ਸਾਰੇ ਲੀਡਰ ਅਜਿਹੇ ਹਨ ਜਿਨ੍ਹਾਂ ਦੇ ਉੱਤੇ ਭ੍ਰਿਸ਼ਟਾਚਾਰ ਦੇ ਅਰੋਪ ਲਗਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਜੇਲ੍ਹ ਦੀ ਹਵਾ ਵੀ ਖਾਣੀ ਪੈ ਰਹੀ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿਚ ਸਿੱਖਿਆ ਮੰਤਰੀ ਦੇ ਅਹੁਦੇ ਤੇ ਕੰਮ ਕਰ ਰਹੇ ਮਨੀਸ਼ ਸਿਸੋਦੀਆ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿਚ ਸ਼ਰਾਬ ਦੇ ਘੁਟਾਲੇ ਦੇ ਮਾਮਲੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਮਨੀਸ਼ ਸ਼ਸ਼ੋਦੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ ਮਾਮਲੇ ਸਬੰਧੀ ਹੋਣਾ ਆਮ ਆਦਮੀ ਪਾਰਟੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਜਾਣਬੁੱਝ ਕੇ ਕਰਵਾਇਆ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕੀਤਾ ਜਾ ਸਕੇ ਸ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *