ਗੁਰਸਿਮਰਨ ਮੰਡ ਦਾ ਗੰਨਮੈਨ ਹੋ ਗਿਆ live

Latest Update

ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਬਹੁਤ ਸਾਰੀਆਂ ਵੀਡੀਓ ਬਾਅਦ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿੰਦੇ ਹਨ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉਤੇ ਵਾਇਰਲ ਹੋ ਰਹੀ ਹੈ ਜਿਸਦੇ ਵਜੋਂ ਇਕ ਪੁਲਸ ਮੁਲਾਜ਼ਮ ਵੱਲੋਂ ਆਪਣੀ ਸਮੱਸਿਆ ਬਾਰੇ ਦੱਸਿਆ ਜਾ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਇਸਨੂੰ ਗੁਰਸਿਮਰਨ ਸਿੰਘ ਮੰਡ ਦੀ ਸੁਰੱਖਿਆ ਦੇ ਲਈ ਤਾਇਨਾਤ ਕੀਤਾ ਗਿਆ ਹੈ ਪਰ ਇਹ ਗੁਰਸਿਮਰਨ ਸਿੰਘ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਕਿਉਂਕਿ ਉਸ ਦੇ ਵੱਲੋਂ ਇਨ੍ਹਾਂ ਨੂੰ ਬਹੁਤ ਹੀ

ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਉਸ ਦੇ ਵੱਲੋਂ ਇਨ੍ਹਾਂ ਦੇ ਨਾਲ ਬਹੁਤ ਘਟੀਆ ਵਿਵਹਾਰ ਕੀਤਾ ਜਾਂਦਾ ਹੈ ਇਸ ਦੇ ਵੱਲੋਂ ਕੁਝ ਅਜਿਹੀਆਂ ਗੱਲਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਨੂੰ ਸੁਣ ਕੇ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਉੱਤੇ ਗੁਰਸਿਮਰਨ ਸਿੰਘ ਮੰਡ ਦਾ ਮਜ਼ਾਕ ਵੀ ਬਣਾ ਰਹੇ ਹਨ ਇਸ ਪੁਲਸ ਮੁਲਾਜ਼ਮ ਦਾ ਕਹਿਣਾ ਹੈ ਕਿ ਗੁਰਸਿਮਰਨ ਸਿੰਘ ਮੰਡ ਕਈ-ਕਈ ਦਿਨ ਨਹੀਂ ਨਹਾਉਦਾ ਇਸ ਤੋਂ ਇਲਾਵਾ ਇਸ ਦਾ ਇਹ ਵੀ ਕਹਿਣਾ ਹੈ ਕਿ ਗੁਰਸ਼ਰਨ ਸਿੰਘ ਵੱਲੋਂ ਇਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *