ਭਾਈ ਅੰਮ੍ਰਿਤਪਾਲ ਸਿੰਘ ਨੂੰ ਏਜੰਸੀਆਂ ਦਾ ਬੰਦਾ ਕਹਿਣ ਵਾਲੇ ਨਾਲ ਪੈ ਗਿਆ ਪੰਗਾ

ਅਕਸਰ ਹੀ ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਬਹੁਤ ਸਾਰੇ ਲੋਕ ਵੱਲੋਂ ਆਪਣੇ ਵਿਚਾਰ ਵੀ ਪੇਸ਼ ਕੀਤੇ ਜਾਂਦੇ ਹਨ ਅਤੇ ਪਿਛਲੇ ਦਿਨਾਂ ਦੇ ਵਿਚ ਅਜਨਾਲਾ ਦੇ ਵਿੱਚ ਜੋ ਕੁਝ ਵੀ ਹੋਇਆ ਉਸ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਇਸ ਸਬੰਧ ਦੇ ਵਿਚ ਭਾਈ ਅਮ੍ਰਿਤਪਾਲ ਸਿੰਘ ਵੀ ਕਾਫ਼ੀ ਜ਼ਿਆਦਾ ਚਰਚਾ ਸੋਸ਼ਲ ਮੀਡੀਆ ਦੇ ਉੱਤੇ ਹੋ ਰਹੀ ਹੈ ਤਾਂ ਹੁਣ ਇਸ ਮਾਮਲੇ ਸਬੰਧੀ ਮਨਦੀਪ ਸਿੰਘ ਮੰਨਾ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਹਨ ਉਨ੍ਹਾਂ ਦੇ ਵੱਲੋਂ

ਭਾਈ ਅੰਮ੍ਰਿਤਪਾਲ ਸਿੰਘ ਨੂੰ ਕੁਝ ਚੇਤਾਵਨੀ ਵੀ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵੇਲੇ ਖਾਲਿਸਤਾਨ ਦੀ ਗੱਲ ਕਰਨਾ ਠੀਕ ਨਹੀਂ ਹੈ ਇਸ ਤੋਂ ਇਲਾਵਾ ਉਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਉੱਤੇ ਵੀ ਬਹੁਤ ਸਾਰੇ ਪਰਚੇ ਹੋਏ ਹਨ ਪਰ ਉਨ੍ਹਾਂ ਦੇ ਵੱਲੋਂ ਕਦੇ ਵੀ ਲੋਕਾਂ ਨੂੰ ਜਾਂ ਫਿਰ ਧਰਮ ਨੂੰ ਆਪਣੇ ਨਿੱਜੀ ਮਸਲਿਆਂ ਦੇ ਵਿਚ ਨਹੀਂ ਵਰਤਿਆ ਗਿਆ ਹੈ ਇਸ ਤੋਂ ਇਲਾਵਾ ਨਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਅਤੇ ਮੋਦੀ ਨੂੰ ਗਾਲਾਂ ਕੱਢ ਕੇ ਪੰਜਾਬ ਦਾ ਹੀ ਨੁਕਸਾਨ ਕੀਤਾ ਜਾ ਰਿਹਾ ਹੈ ਕਿਉਂਕਿ ਉਹਨਾਂ ਦੇ ਵੱਲੋਂ ਪੰਜਾਬ ਦੇ ਨਾਲ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਜਾਂਦੀ ਹੈ ਇਸ ਤੋਂ ਇਲਾਵਾ ਇਨ੍ਹਾਂ ਦੇ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਉਸਨੂੰ

ਇਹ ਪਤਾ ਵੀ ਨਹੀਂ ਚਲੇਗਾ ਕਿ ਏਜੰਸੀਆਂ ਕਦੋਂ ਉਸ ਨੂੰ ਇਸਤੇਮਾਲ ਦੇ ਵਿਚ ਲੈ ਲੈਣ ਗਿਆ ਕਿਉਂਕਿ ਐਜੰਸੀਆਂ ਦੇ ਜਿਸ ਵਿਅਕਤੀ ਨੂੰ ਵਰਤਣਾ ਹੁੰਦਾ ਹੈ ਉਹਨਾਂ ਦੇ ਨਾਲ ਉਹ ਮੀਟਿੰਗ ਨਹੀਂ ਕਰਦੀਆਂ ਹਨ ਇਨ੍ਹਾਂ ਏਜੰਸੀਆਂ ਦੇ ਵੱਲੋਂ ਮਾਹੌਲ ਇਸ ਤਰ੍ਹਾਂ ਦਾ ਬਣਾਇਆ ਜਾਂਦਾ ਹੈ ਕਿ ਵਿਰੋਧੀ ਵਿਅਕਤੀ ਨੂੰ ਪਤਾ ਹੀ ਨਹੀਂ ਚਲਦਾ ਕਿ ਇਸ ਸਮੇਂ ਨੇ ਉਸ ਨੂੰ ਵਰਤ ਲਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *