ਵਿਆਹ ਵਾਲੇ ਦਿਨ ਦੋਸਤ ਨੇ ਆਪਣੇ ਹੀ ਦੋਸਤ ਦਾ ਕਰਵਾ ਦਿੱਤਾ ਤਲਾਕ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜੋ ਕਿ ਸਾਰਿਆਂ ਨੂੰ ਵੀ ਹੈਰਾਨ ਕਰ ਦਿੰਦੀਆਂ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਇਕ ਨੌਜਵਾਨ ਲੜਕੇ ਦਾ ਵਿਆਹ ਹੋ ਰਿਹਾ ਹੈ ਤਾਂ ਇਸ ਦੌਰਾਨ ਉਸ ਦੀ ਪਤਨੀ ਨੇ ਉਸ ਦੇ ਨਾਲ ਮੌਜੂਦ ਹੈ ਤਾਂ ਇਸੇ ਸਮੇਂ ਹੀ ਬੁਰਕੇ ਦੇ ਵਿਚ ਮੌਜੂਦ ਉਸ ਦਾ ਇਕ ਦਸਤ ਉਸ ਦੇ

ਗਲ਼ੇ ਜਾ ਲੱਗਦਾ ਹੈ ਵਿਆਹ ਵਾਲਾ ਲੜਕਾ ਸੀ ਜਦ ਘਬਰਾ ਜਾਂਦਾ ਹੈ ਪਰ ਜਦੋਂ ਉਹ ਵਰਕਾ ਉੱਪਰ ਚੁੱਕਦਾ ਹੈ ਤਾਂ ਉਸ ਤੋਂ ਬਾਅਦ ਆਪਣੇ ਦੋਸਤਾਂ ਨੂੰ ਵੇਖ ਕੇ ਉਹ ਕਾਫੀ ਜ਼ਿਆਦਾ ਹੈਰਾਨ ਵੀ ਹੋ ਜਾਂਦਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਵਿਆਹ ਦੇ ਮੌਕੇ ਇਸ ਤਰ੍ਹਾਂ ਦੇ ਮਜ਼ਾਕ ਕੀਤੇ ਜਾਂਦੇ ਹਨ ਜੇ ਸਾਨੂੰ ਵੇਖ ਕੇ ਕਈ ਵਾਰ ਕੁਝ ਲੋਕ ਬਹੁਤ ਜ਼ਿਆਦਾ ਹੈਰਾਨ ਵੀ ਹੋ ਜਾਂਦੇ ਹਨ ਪਰ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਗਏ ਹਨ ਇਸ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *