ਅੱਜਕਲ੍ਹ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਕੁਝ ਲੋਕ ਹੈਰਾਨ ਰਹਿ ਜਾਂਦੇ ਹਨ ਵੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜੋ ਗੁਰੂ ਘਰਾਂ ਤੇ ਪਹਿਣ ਕੇ ਹੀ ਚਲੇ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਰ੍ਹਿਆ ਜਗ ਵਿਚ ਵੇਖਿਆ ਜਾ ਸਕਦਾ ਹੈ ਇਕ ਪੁਲਸ ਮੁਲਾਜ਼ਮ ਨੇ ਸਿਰ ਟੋਪੀ ਲਈ ਲਾਈ ਹੋਈ ਹੈ
ਇਸ ਤੋਂ ਇਲਾਵਾ ਉਸ ਨੇ ਪੈਰਾਂ ਦੇ ਵਿੱਚ ਬੂਟ ਪਾਏ ਹੋਏ ਹਨ ਜਿਸ ਨੂੰ ਵੇਖ ਕੇ ਕੁਝ ਪ੍ਰਬੰਧਕਾਂ ਨੂੰ ਇਤਰਾਜ਼ ਹੁੰਦਾ ਹੈ ਉਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਸ ਦੇ ਬੂਟੇ ਉਤਰਵਾ ਦਿੱਤੇ ਜਾਂਦੇ ਹਨ ਇਸ ਤੋਂ ਇਲਾਵਾ ਉਸਦੀ ਟੋਪੀ ਉਤਾਰ ਕੇ ਉਸ ਦੇ ਸਿਰ ਉਤੇ ਰੁਮਾਲ ਬੰਨ੍ਹ ਦਿੱਤਾ ਜਾਂਦਾ ਹੈ ਉਸ ਨੂੰ ਵੇਖ ਕੇ ਹੁਣ ਬਹੁਤ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ ਵੇਖਿਆ ਜਾਵੇ ਤਾਂ ਅੱਜ ਕੱਲ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਵੀਡੀਓ ਜਾਂ ਲਗਾਤਾਰ ਹੋ ਰਹੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋ ਆਪਣੇ ਵਿਚਾਰ ਦਿੱਤੇ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਹੁਣ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।