ਹਿੰਦੂ ਨੌਜਵਾਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਸਾਹਮਣੇ ਕੀਤੀ ਇਹ ਅਪੀਲ

Latest Update

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਕਾਫੀ ਜ਼ਿਆਦਾ ਚਰਚਾ ਦੇ ਵਿੱਚ ਰਹਿੰਦੇ ਹਨ ਬਹੁਤ ਸਾਰੇ ਲੋਕਾਂ ਦੇ ਵਾਲ ਉਨ੍ਹਾਂ ਦੇ ਉੱਤੇ ਲੋਕ ਵੀ ਲਗਾਏ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਉਥੇ ਹੀ ਸਾਰੇ ਅਜਿਹੇ ਨੌਜਵਾਨ ਹਨ ਜੋ ਇਹ ਮੰਨਦੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਰਿਹਾ ਹੈ ਦੀ ਵਜ੍ਹਾ ਕਾਰਨ ਵੱਡੀ ਗਿਣਤੀ ਦੇ ਵਿਚ ਨੌਜਵਾਨ ਭਾਈ ਅਮ੍ਰਿਤਪਾਲ ਸਿੰਘ ਦੇ ਨਾਲ ਜੁੜੇ ਰਹੇ

ਹਨ ਅਕਸਰ ਹੀ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਵਹੀਰ ਦੌਰਾਨ ਲੋਕਾਂ ਦੇ ਨਾਲ ਮੁਲਾਕਾਤ ਕਰਦੇ ਹਨ ਤਾਂ ਹੁਣ ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿਚ ਇੱਕ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਤਰਲੇ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਜਿੰਦਗੀ ਨਸ਼ਿਆਂ ਦੇ ਵਿਚਕਾਰ ਰੱਖੀ ਹੈ ਅਤੇ ਉਹ ਇਥੋਂ ਨਿਕਲਣਾ ਚਾਹੁੰਦਾ ਹੈ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਸ ਵੀਡੀਓ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਵੀਡੀਓ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=FY4pQL8U-38&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *