ਰੀਨਾ ਰਾਏ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਵੱਡਾ ਚੈਲੰਜ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਉੱਠਦੇ ਹਨ ਅਤੇ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਪਿਛਲੇ ਸਾਲ 15 ਫਰਬਰੀ ਨੂੰ ਦੀਪ ਸਿੱਧੂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਸਵਾਲ ਖੜੇ ਹੋਏ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਦੀਪ ਸਿੱਧੂ ਨੂੰ ਸਰਕਾਰ ਵੱਲੋਂ ਮਾਰਿਆ ਗਿਆ ਹੈ ਅਤੇ ਰੀਨਾ ਰਾਏ ਨੂੰ ਇਕ ਮੋਹਰਾ ਬਣਾਇਆ ਗਿਆ ਹੈ ਪਰ ਦੂਸਰੇ ਪਾਸੇ ਆਰ ਐਨ ਆਰ ਆਈ ਦਾ ਕਹਿਣਾ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਕੀ ਹੋਇਆ ਸੀ ਉਸ ਨੂੰ ਕਤਲ ਨਹੀਂ ਕੀਤਾ

ਗਿਆ ਇਸ ਤੋਂ ਇਲਾਵਾ ਰੀਨਾ ਰਾਏ ਦਾ ਇਹ ਵੀ ਕਹਿਣਾ ਹੈ ਕਿ ਦੀਪ ਸਿੱਧੂ ਸ਼ਹੀਦ ਨਹੀਂ ਹੈ ਉਹ ਇਕ ਆਮ ਬੰਦਾ ਸੀ ਇਸ ਦੇ ਨਾਲ ਹੀ ਇੰਟਰਵਿਊ ਦੌਰਾਨ ਰੀਨਾ ਰਾਏ ਦੇ ਵੱਲੋਂ ਬਹੁਤ ਸਾਰੇ ਖੁਲਾਸੇ ਵੀ ਕੀਤੇ ਗਏ ਹਨ ਜਿਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਸਵਾਲ ਹਨ ਕਿ ਰੀਨਾ ਰਾਏ ਕਿ ਉਸ ਸਮੇਂ ਪੰਜਾਬ ਦੇ ਵਿੱਚ ਕਿਉਂ ਨਹੀਂ ਠਹਿਰੇ ਜਿਸ ਸਮੇਂ ਦੀਪ ਸਿੱਧੂ ਦੀ ਮੌਤ ਹੋਈ ਸੀ ਸੋ ਇਸ ਤਰ੍ਹਾਂ ਦੇ ਬਹੁਤ ਸਾਰੇ ਸਵਾਲ ਸਾਹਮਣੇ ਆਉਂਦੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *