ਅਮਰਪਾਲ ਸਿੰਘ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਖੇ ਸਿਧਾਣੇ ਨੇ ਕਹੀ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੋਹਾਲੀ ਦੇ ਬਚਾਅ ਇਨਸਾਫ ਮੋਰਚਾ ਚੱਲ ਰਿਹਾ ਹੈ ਤਾਂ ਜੋ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਇਸ ਦੇ ਨਾਲ ਹੀ ਦੋ ਨੌਜਵਾਨ ਇਸ ਮੋਰਚੇ ਦੇ ਵਿੱਚ ਪਹੁੰਚ ਰਹੇ ਹਨ ਤਾਂ ਜੋ ਬੰਦੀ ਸਿੰਘਾਂ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਵਾਇਆ ਜਾ ਸਕੇ ਇਸ ਦੌਰਾਨ ਹੀ ਲੱਖਾਂ ਸਿਧਾਣਾ ਵੀ ਇਸ ਮੋਰਚੇ ਦੇ ਵਿੱਚ ਪਹੁੰਚੇ ਹਨ ਜਿੱਥੇ ਉਨ੍ਹਾਂ ਦੇ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਬਾਰੇ ਵੀ ਗੱਲਬਾਤ ਕੀਤੀ ਗਈ ਹੈ ਜੇ ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਆਪਣੇ ਘਰ ਦੀ ਲੜਾਈ ਨਹੀਂ ਲੜੀ ਜਾ ਰਹੀ ਦਾਦੇ ਵੱਲੋਂ ਕੌਮ ਦੀ ਲੜਾਈ ਲੜੀ

ਜਾ ਰਹੀ ਹੈ ਇਸ ਤੋਂ ਇਲਾਵਾ ਇਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵਿਚਾਰਾਂ ਤੋਂ ਪਰੇਰਿਤ ਹੋ ਕੇ ਅੱਜ ਬਹੁਤ ਸਾਰੇ ਨੌਜਵਾਨ ਨਸ਼ਾ ਛੱਡ ਚੁੱਕੇ ਹਨ ਅਤੇ ਅੰਮ੍ਰਿਤ ਛੱਕ ਚੁੱਕੇ ਹਨ ਇਸ ਦੇ ਨਾਲ ਉਨ੍ਹਾਂ ਦੀ ਜ਼ਿੰਦਗੀ ਦੇ ਵਿਚ ਸੁਧਾਰ ਹੋਇਆ ਹੈ ਇਸ ਦੇ ਲਈ ਇਨ੍ਹਾਂ ਦਾ ਕਹਿਣਾ ਹੈ ਕਿ ਹੈ ਵੱਧ ਤੋਂ ਵੱਧ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸਰਕਾਰਾਂ ਦੇ ਉੱਤੇ ਵੀ ਤਾਂ ਦੱਸੇ ਗਏ ਹਨ ਕਿ ਕਿਸ ਤਰੀਕੇ ਨਾਲ ਸਰਕਾਰਾਂ ਵੱਲੋਂ ਭਾਈ ਅਮ੍ਰਿਤਪਾਲ ਸਿੰਘ ਨੂੰ ਪਿੱਛੇ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *