ਢੱਡਰੀਆਂ ਵਾਲੇ ਨੂੰ ਇੰਨ੍ਹਾਂ ਸਿੰਘਾਂ ਨੇ ਪਾਈਆਂ ਲਾਹਣਤਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੋਹਾਲੀ ਦੇ ਵਿੱਚ ਇਨਸਾਫ ਮੋਰਚਾ ਚੱਲ ਰਿਹਾ ਹੈ ਤਾਂ ਇਸ ਤਰ੍ਹਾਂ ਬਹੁਤ ਸਾਰੇ ਲੋਕ ਇਸ ਮੁੱਦੇ ਵਿੱਚ ਪਹੁੰਚੇ ਹੋਏ ਹਨ ਅਤੇ ਲਗਾਤਾਰ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਇਥੇ ਨਿਹੰਗ ਸਿੰਘ ਜਥੇਬੰਦੀਆਂ ਵੀ ਮੌਜੂਦ ਹਨ ਜਦੋਂ ਇਨ੍ਹਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਇੱਥੇ ਕਹਿਣਾ ਹੈ ਕਿ ਜਿਹੜੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰ ਰਹੇ ਹਨ ਉਹ ਬਹੁਤ ਗਲਤ ਕਰ ਰਹੇ ਹਨ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ

ਦੂਰ ਕੀਤਾ ਗਿਆ ਹੈ ਇਸ ਤੋਂ ਇਲਾਵਾ ਉਹਨਾਂ ਦੇ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਖੀ ਦੇ ਨਾਲ ਵੀ ਜੋੜਿਆ ਗਿਆ ਹੈ ਇਸ ਦੇ ਨਾਲ ਹੀ ਜਦੋਂ ਪੱਤਰਕਾਰ ਦੇ ਵੱਲੋਂ ਇਨ੍ਹਾਂ ਤੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਰੇ ਸਵਾਲ ਪੁੱਛਿਆ ਜਾਂਦਾ ਹੈ ਤਾਂ ਇਨ੍ਹਾਂ ਦੇ ਵੱਲੋਂ ਉਹਨਾਂ ਨੂੰ ਗਦਾਰ ਕਿਹਾ ਜਾਂਦਾ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸਹੀ ਪ੍ਰਚਾਰ ਲਈ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਸਿੱਖੀ ਇਤਿਹਾਸ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਜਿਸ ਦੀ ਵਜ੍ਹਾ ਕਾਰਨ ਇਹਨਾਂ ਦੇ ਵੱਲੋਂ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਤੁਸੀ ਇਸ ਮਾਮਲੇ ਸਬੰਧੀ ਹੋਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=SStQSlhysA8&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *