ਇਸ ਛੋਟੇ ਜਿਹੇ ਬੱਚੇ ਦੀ ਕਹਾਣੀ ਸੁਣ ਕੇ ਤੁਸੀਂ ਹੋ ਜਾਉਂਗੇ ਬੇਹੱਦ ਹੈਰਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਕੁਝ ਬੱਚਿਆਂ ਦੀ ਜ਼ਿੰਦਗੀ ਦੇ ਵਿਚ ਜ਼ਿੰਮੇਵਾਰੀਆਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਛੋਟੀ ਉਮਰੇ ਵਿੱਚ ਹੀ ਉਨ੍ਹਾਂ ਨੂੰ ਬਹੁਤ ਸਾਰੇ ਕੰਮ ਕਰਨੇ ਪੈ ਜਾਂਦੇ ਹਨ ਕੁਝ ਬੱਚੇ ਹੌਸਲੇ ਦੇ ਨਾਲ ਭਰੇ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਸਾਰੀਆਂ ਜ਼ਿੰਮੇਵਾਰੀਆਂ ਚੁੱਕ ਵੀ ਲਈਆਂ ਜਾਂਦੀਆਂ ਹਨ ਇਸੇ ਤਰ੍ਹਾਂ ਨਾਲ ਤੁਸੀਂ ਦੇਖ ਸਕਦੇ ਹੋ ਕੇ ਇੱਕ ਸਰਦਾਰ ਬੱਚਾ ਜਿਸ ਨੇ ਫਲਾਂ ਦੀ ਇੱਕ ਰੇੜੀ ਲਗਾਈ

ਹੋਈ ਹੈ ਜਿਸ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸਦੇ ਵੱਲੋਂ ਇਹ ਸਭ ਕੁਝ ਕਿਉਂ ਕੀਤਾ ਜਾ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਸ ਦੇ ਪਰਿਵਾਰ ਨੂੰ ਪੈਸਿਆਂ ਦੀ ਜ਼ਰੂਰਤ ਹੈ ਜਿਸ ਦੀ ਵਜ੍ਹਾ ਕਾਰਨ ਭਾਰਤ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਇਹ ਬੱਚਾ ਪੜ੍ਹਾਈ ਵੀ ਕਰ ਰਿਹਾ ਹੈ ਅਤੇ ਟਿਊਸ਼ਨ ਵੀ ਜਾਂਦਾ ਹੈ ਅਤੇ ਜਿੰਨਾ ਚਿਰ ਇਹ ਟਿਊਸ਼ਨ ਜਾਂਦਾ ਹੈ ਤਾਂ ਉਸ ਸਮੇਂ ਨਾਲ ਵਾਲੀ ਜੋ ਰੇਹੜੀ ਹੈ ਉਸਦੇ ਵਿਅਕਤੀ ਜੋ ਕੰਮ ਕਰਦਾ ਹੈ ਉਸ ਦੇ ਵੱਲੋਂ ਉਸ ਦੀ ਰੇਹੜੀ ਦਾ ਧਿਆਨ ਰੱਖਿਆ ਜਾਂਦਾ ਹੈ ਅਤੇ ਟਿਊਸ਼ਨ ਤੋਂ ਵਾਪਸ ਆ ਕੇ ਇਹ ਬੱਚਾ ਫਿਰ ਆਪਣੀ ਰੇਹੜੀ ਦੇ ਉੱਤੇ ਕੰਮ ਕਰਦਾ ਹੈ ਪਰ ਇਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ

ਕਾਰਪੋਰੇਸ਼ਨ ਵਾਲੇ ਇਸਦੀ ਰੇਹੜੀ ਨੂੰ ਚੁੱਕਵਾ ਦਿੰਦੇ ਹਨ ਅਤੇ ਇਸ ਨੂੰ ਤੰਗ ਪਰੇਸ਼ਾਨ ਕਰਦੇ ਹਨ ਸੋ ਇਸ ਮਾਮਲੇ ਸੰਬੰਧੀ ਬਹੁਤ ਉਨ੍ਹਾਂ ਲੋਕਾਂ ਦੇ ਵਲੋਂ ਅਜਿਹਾ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਨੂੰ ਇਸ ਦਾ ਸਾਥ ਦੇਣਾ ਚਾਹੀਦਾ ਹੈ ਬੱਚਾ ਬਹੁਤ ਮਿਹਨਤ ਕਰ ਰਿਹਾ ਹੈ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/live/7bXVt2xlyIQ?feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *