ਤਿੰਨ ਦਿਨ ਤੋ ਸੜਕਾਂ ਤੇ ਰਹਿਣ ਲਈ ਮਜ਼ਬੂਰ ਇਹ ਧੀਆਂ

Latest Update

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਕੁਝ ਘਰੇਲੂ ਮਸਲੇ ਅਜਿਹੇ ਹੁੰਦੇ ਹਨ ਜਿਸਦੀ ਵਜਾਹ ਕਾਰਨ ਬਹੁਤ ਜ਼ਿਆਦਾ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਤਿੰਨ ਲੜਕੀਆਂ ਆਪਣੇ ਘਰੋਂ ਬਾਹਰ ਖੜ੍ਹੀਆਂ ਹਨ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਦਾਦਾ ਦਾਦੀ ਅਤੇ ਇਨ੍ਹਾਂ ਦੇ ਚਾਚੇ ਵੱਲੋਂ ਇਹਨਾਂ ਨੂੰ ਘਰੋਂ ਬਾਹਰ ਕਰ ਦਿੱਤਾ

ਗਿਆ ਹੈ ਅਤੇ ਇਨ੍ਹਾਂ ਦੀ ਮਾਂ ਦੀ ਕੁੱਟਮਾਰ ਕੀਤੀ ਗਈ ਹੈ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦੀ ਮਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਤੋਂ ਇਲਾਵਾ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਪਿਛਲੇ ਕਈ ਦਿਨਾਂ ਤੋਂ ਬਾਹਰ ਹੀ ਰਾਤਾਂ ਕੱਟ ਰਹੀਆਂ ਹਨ ਕਈ ਸਮਾਗਮਾਂ ਸਬੰਧੀ ਹੋਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਜਦੋਂ ਇਨ੍ਹਾਂ ਦੇ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਦਾਦਾ ਦਾਦੀ ਦੇ ਵੱਲੋਂ ਇਨ੍ਹਾਂ ਨੂੰ ਬਹੁਤ ਜ਼ਿਆਦਾ ਰੋਕਿਆ ਜਾਂਦਾ ਹੈ ਇਸਦੀ ਵਜਾਹ ਕਾਰਣ ਇਨ੍ਹਾਂ ਦੇ ਘਰ ਦੇ ਵਿੱਚ ਲੜਾਈ ਹੋਈ ਹੈ ਅਤੇ ਇਸ ਦਾ ਕਹਿਣਾ ਹੈ ਕਿ ਇਹ ਦੇ ਚਾਚੇ ਦੇ ਵੱਲੋਂ ਕੁੱਟਮਾਰ ਵੀ ਕੀਤੀ ਗਈ ਹੈ ਸੋ ਇਸ ਮਾਮਲੇ ਸਬੰਧੀ ਹੋਣਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਦੋਹਾਂ ਧਿਰਾਂ ਨੂੰ ਆਪਸ ਵਿੱਚ ਬੈਠ ਕੇ ਗੱਲਬਾਤ ਕਰ ਲੈਣੀ ਚਾਹੀਦੀ ਹੈ ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਇਨਸਾਫ਼ ਹੋਣਾ ਚਾਹੀਦਾ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *