ਮੰਤਰੀ ਬਾਜੇਕੇ ਨੇ ਰੀਨਾ ਰਾਏ ਨੂੰ ਪਾਈਆਂ ਲਾਹਣਤਾਂ

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਰੀਨਾ ਰਾਏ ਦੇ ਵੱਲੋਂ ਕੁਝ ਨਿਊਜ਼ ਚੈਨਲਾਂ ਦੇ ਉੱਤੇ ਇੰਟਰਵਿਊ ਦਿਤੀ ਜਾ ਰਹੀ ਹੈ ਜਿਸ ਦੇ ਬੱਚੇ ਉਸ ਦਾ ਕਹਿਣਾ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਹੋਇਆ ਸੀ ਉਸ ਨੂੰ ਕਤਲ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਰਿਹਾ ਹੈ ਕੇ ਦੀਪ ਸਿੱਧੂ ਸ਼ਹੀਦ ਨਹੀਂ ਹੈ ਉਹ ਇੱਕ ਆਮ ਬੰਦਾ ਸੀ ਇਸ ਤੋਂ ਇਲਾਵਾ ਰਾਏ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋ ਦੀਪ ਸਿੱਧੂ ਦੇ

ਨਾਵਾਂ ਦੇ ਉੱਤੇ ਪੈਸਾ ਇੱਕਠਾ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਉਸ ਦੇ ਵੱਲੋਂ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਦੇ ਉੱਤੇ ਵੀ ਬਹੁਤ ਸਾਰੇ ਇਲਜ਼ਾਮ ਲਗਾਏ ਗਏ ਹਨ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤਾਂ ਹੋਣਾ ਮੁੱਖ ਮੰਤਰੀ ਬਾਜੇਕੇ ਦੇ ਵੱਲੋਂ ਰਾਏ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਸ ਦੇ ਵਿਚ ਉਸ ਦਾ ਕਹਿਣਾ ਹੈ ਕਿ ਰੀਨਾ ਰਾਏ ਦੇ ਵੱਲੋਂ ਸਭ ਕੁਝ ਝੂਠ ਬੋਲਿਆ ਜਾ ਰਿਹਾ ਹੈ ਅਤੇ ਇਸ ਦੇ ਵੱਲੋਂ ਰੀਨਾ ਰਾਏ ਨੂੰ ਹੀ ਦੀਪ ਸਿੱਧੂ ਦੀ ਮੋਤ ਦੀ ਵਜਾ ਦੱਸਿਆ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਮੁੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=YWZsQsyAl2c&feature=shares

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *