ਭਾਈ ਅਮ੍ਰਿਤਪਾਲ ਸਿੰਘ ਨੇ ਰੀਨਾ ਰਾਏ ਅਤੇ ਦੀਪ ਸਿੱਧੂ ਬਾਰੇ ਕਹੀ ਵੱਡੀ ਗੱਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿੱਚ ਭਾਈ ਅਮ੍ਰਿਤ ਪਾਲ ਸਿੰਘ ਕਾਫ਼ੀ ਜ਼ਿਆਦਾ ਚਰਚਾ ਦੇ ਵਿੱਚ ਰਹਿੰਦੇ ਹਨ ਇਸ ਤੋਂ ਇਲਾਵਾ ਰੀਨਾ ਰਾਏ ਦੇ ਵੱਲੋਂ ਵੀ ਬਹੁਤ ਸਾਰੇ ਨਿਊਜ਼ ਚੈਨਲਾਂ ਦੇ ਉਤੇ ਇੰਟਰਵਿਊ ਦਿੱਤੇ ਜਾ ਰਹੇ ਹਨ ਜਿਸਦੇ ਬਾਝ ਉਸ ਦੇ ਵੱਲੋਂ ਕੁਝ ਅਜਿਹੇ ਖੁਲਾਸੇ ਕੀਤੇ ਜਾ ਰਹੇ ਹਨ ਜਿਸ ਦੀ ਵਜ੍ਹਾ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਰੀਨਾ ਰਾਏ ਦੇ ਵੱਲੋਂ ਆਪਣੇ ਬਿਆਨਾਂ ਦੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਲੋਂ ਉਸ ਦਾ ਸਾਥ ਦੇਣ ਦੀ ਗੱਲ ਕੀਤੀ ਗਈ ਸੀ ਪਰ ਦੀਪ ਸਿੱਧੂ ਦੇ ਇਸ

ਦੁਨੀਆਂ ਤੋਂ ਜਾਣ ਤੋਂ ਬਾਅਦ ਉਸ ਦਾ ਸਾਥ ਕਿਸੇ ਵੱਲੋਂ ਵੀ ਨਹੀਂ ਦਿੱਤਾ ਗਿਆ ਇਸ ਮਾਮਲੇ ਸਬੰਧੀ ਮੁੜ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਪਹਿਲੀ ਵਾਰ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਦੇ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੇ ਬੱਚੇ ਬਿਲਕੁਲ ਵੀ ਝੂਠ ਨਹੀਂ ਬੋਲਣਗੇ ਉਨ੍ਹਾਂ ਦੇ ਵੱਲੋਂ ਦੱਸਿਆ ਗਿਆ ਹੈ ਕਿ ਦੀਪ ਸਿੱਧੂ ਦਾ ਰੀਨਾ ਰਾਏ ਦੇ ਨਾਲ ਰਿਸ਼ਤਾ ਸੀ ਅਤੇ ਹੋ ਸਕਦਾ ਸੀ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦਾ ਵਿਆਹ ਹੋ ਜਾਂਦਾ ਇਨ੍ਹਾਂ ਦਾ ਕਹਿਣਾ ਹੈ ਕਿ ਦੀਪ ਸਿੱਧੂ

ਪਰਿਵਾਰਕ ਮੈਂਬਰਾਂ ਰੀਨਾ ਰਾਏ ਦੇ ਨਾਲ ਦੀਪ ਸਿੱਧੂ ਦਾ ਰਿਸ਼ਤਾ ਮਨਜੂਰ ਨਹੀਂ ਕਰ ਰਹੇ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਵੱਲੋਂ ਕੁਝ ਹੋਰ ਵੀ ਖੁਲਾਸੇ ਕੀਤੇ ਗਏ ਹਨ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *