20 ਸਾਲਾਂ ਬਾਅਦ ਹੋਏ ਪੁੱਤ ਦੀ ਦੇਖੋ ਕਿਵੇਂ ਹੋਈ ਦਰਦਨਾਕ ਮੌਤ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਲੈਂਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਪੰਜਾਬ ਦੇ ਹਲਾਤ ਬਹੁਤ ਹੀ ਜ਼ਿਆਦਾ ਖਰਾਬ ਹੋ ਰਹੇ ਹਨ ਅੱਜ ਦੇ ਸਮੇਂ ਵਿਚ ਪੰਜਾਬ ਵਿਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਕੁਝ ਅਜਿਹੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਜੋ ਬਹੁਤ ਸਾਰੇ ਲੋਕਾਂ ਦੇ ਲਈ ਦੁਖ ਦਾ ਕਾਰਨ ਬਣ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਤੇ ਦੋ ਬੱਚਿਆਂ ਦੇ ਨਾਲ ਸਕੂਟਰੀ ਤੇ ਜਾ ਰਹੀ ਸੀ

ਸਮੇਂ ਉਸ ਦੇ ਹੱਥ ਦੇ ਵਿਚ ਇੱਕ ਪਰਸ ਵੀ ਸੀ ਦੋ ਲੁਟੇਰੇ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਹਨ ਉਹਨਾਂ ਦੇ ਵੱਲੋਂ ਇਸ ਦਾ ਪਰਸ ਖੋਹ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਇਹ ਔਰਤ ਘਬਰਾ ਜਾਂਦੀ ਹੈ ਉਸ ਤੋਂ ਬਾਅਦ ਉਸ ਦੀ ਸਕੁਟਰੀ ਇਕ ਟਰੈਕਟਰਾਂ ਦੇ ਵਿੱਚ ਜਾ ਟਕਰਾਉਂਦੀ ਹੈ ਜਿਸ ਦੀ ਵਜ੍ਹਾ ਕਾਰਨ 2 ਬੱਚਿਆਂ ਦੀ ਮੌਤ ਹੋ ਜਾਂਦੀ ਹੈ ਇਸ ਘਟਨਾ ਤੋਂ ਬਾਅਦ ਇਸ ਔਰਤ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਮਾਮਲੇ ਸੰਬੰਧੀ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਮੰਨਣਾ ਹੈ ਕਿ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *